• Latest
  • Trending
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ : ਬ੍ਰਹਮ ਮਹਿੰਦਰਾ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ : ਬ੍ਰਹਮ ਮਹਿੰਦਰਾ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

3 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

3 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

3 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

6 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ : ਬ੍ਰਹਮ ਮਹਿੰਦਰਾ

October 15, 2019
in ਪੰਜਾਬ
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ : ਬ੍ਰਹਮ ਮਹਿੰਦਰਾ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ : ਬ੍ਰਹਮ ਮਹਿੰਦਰਾ

ਠੋਸ ਕੂੜਾ ਕਰਕਟ ਦੇ ਪ੍ਰਬੰਧਨ ਲਈ ਮੁੰਬਈ ਅਧਾਰਤ ਕੰਪਨੀ ਨਾਲ ਸਮਝੌਤਾ ਕਰਕੇ ਕੰਮ ਸੌਂਪਿਆ

350 ਨਵੀਆਂ ਐਲ.ਈ.ਡੀ. ਲਾਈਟਾਂ ਲਗਾਉਣ ਤੋਂ ਇਲਾਵਾ ਸ਼ਹਿਰ ਵਿਚਲੀਆਂ ਮੌਜੂਦਾ ਸਾਰੀਆਂ 1750 ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਗਾਈਆਂ

ਸ਼ਹਿਰ ਦੀਆਂ ਸਾਰੀਆਂ ਸੜਕਾਂ ਦੇ ਕੰਢੇ ਇੰਟਰਲਾਕਿੰਗ ਟਾਇਲ ਲਗਾਈ

ਇਤਿਹਾਸਕ ਸ਼ਹਿਰ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਦਾ ਕੀਤਾ ਪੁਨਰਨਿਰਮਾਣ

ਚੰਡੀਗੜ੍ਹ, 15 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚਲਾਏ ਜਾ ਰਹੇ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਸਥਾਨਕ ਸਰਕਾਰਾਂ ਬਾਰੇ ਵਿਭਾਗ ਸਾਰੇ ਬੁਨਿਆਦੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਵਾਲਾ ਪਹਿਲਾ ਵਿਭਾਗ ਬਣਾ ਗਿਆ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਵਿੱਤ ਵਿਭਾਗ ਵੱਲੋਂ ਸਮੇਂ ਸਿਰ ਫੰਡ ਜਾਰੀ ਕਰਨ ਕਰਕੇ ਹੀ ਵਿਭਾਗ ਇਨ੍ਹਾਂ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਵਿੱਚ ਸਫ਼ਲ ਰਿਹਾ ਹੈ।

ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਇਸ ਇਤਿਹਾਸਕ ਸ਼ਹਿਰ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਦੁਬਾਰਾ ਬਣਾਈਆਂ ਗਈਆਂ ਹਨ ਅਤੇ ਸ਼ਹਿਰ ਵਿਚਲੀਆਂ ਸਾਰੀਆਂ 1750 ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਪੂਰੇ ਸ਼ਹਿਰ ਵਿੱਚ 350 ਨਵੀਂਆਂ ਐੱਲ.ਈ.ਡੀ. ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਅੱਠ ਮੁੱਖ ਚੌਕਾਂ ਵਿੱਚ 16 ਮੀਟਰ ਉੱਚੀਆਂ ਅੱੈਲ.ਈ.ਡੀ. ਲਾਈਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 20 ਅਤਿ-ਆਧੁਨਿਕ ਸਥਾਈ ਜਨਾਨਾ ਤੇ ਮਰਦਾਨਾ ਪਖਾਨਿਆਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸ਼ਹਿਰ ਵਿੱਚ ਆਸਾਨੀ ਨਾਲ ਤੁਰਨ-ਫਿਰਨ ਲਈ ਸੜਕਾਂ ਦੇ ਕੰਢੇ ਇੰਟਰਲਾਕਿੰਗ ਟਾਈਲ ਵੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਸਵੱਛਤਾ ਤੇ ਸਫ਼ਾਈ ਨੂੰ ਕਾਇਮ ਰੱਖਣ ਲਈ ਲੰਗਰ, ਪਾਰਕਿੰਗ ਅਤੇ ਹੋਰ ਥਾਵਾਂ ‘ਤੇ ਕੁਲ 240 ਕੂੜਾਦਾਨ ਵੀ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਸਮਾਗਮ ਦੌਰਾਨ ਸਫ਼ਾਈ ਕਾਰਜਾਂ ਨੂੰ ਹੋਰ ਪੁਖ਼ਤਾ ਬਣਾਉਣ ਲਈ 4350 ਸਫ਼ਾਈ ਸੇਵਕਾਂ, ਸੀਵਰੇਜ ਕਰਮਚਾਰੀਆਂ ਅਤੇ ਟਰਾਲੀ ਕਰਮਚਾਰੀਆਂ ਆਦਿ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱÎਸਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਸਮੂਹ 15 ਸੈਕਟਰਾਂ ਵਿੱਚ ਭਾਵ ਸ਼ਹਿਰ ਦੀ ਹੱਦ ਦੇ ਅੰਦਰ ਅਤੇ ਬਾਹਰ ਠੋਸ ਕੂੜਾ ਕਰਕਟ ਪ੍ਰਬੰਧਨ ਦੇ ਕਾਰਜਾਂ ਦਾ ਵੀ ਧਿਆਨ ਰੱਖੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਠੋਸ ਕੂੜਾ ਕਰਕਟ ਪ੍ਰਬੰਧਨ ਲਈ ਕਾਮਿਆਂ ਦੀ ਸਪਲਾਈ ਲਈ ਮੰਬਈ ਅਧਾਰਤ ਕੰਪਨੀ ਮੈਸਰਜ਼ ਕ੍ਰਿਸਟਲ ਇੰਟੀਗ੍ਰੇਟਿਡ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਕਰਕੇ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਸ਼ਹਿਰ ਦੀ ਹੱਦ ਦੇ ਅੰਦਰ ਅਤੇ ਬਾਹਰ ਪਾਰਕਿੰਗ ਏਰੀਆ, ਲੰਗਰ ਸਾਈਟਾਂ, ਸਾਰੀਆਂ ਸੜਕਾਂ ਅਤੇ ਟੈਂਟ ਸਾਈਟਾਂ ਲਈ ਠੋਸ ਕੂੜਾ ਕਰਕਟ ਦੇ ਪ੍ਰਬੰਧਨ ਲਈ ਪੁਖ਼ਤਾ ਪ੍ਰਬੰਧ ਕਰੇਗੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ 15 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 4 ਸੰਯੁਕਤ ਡਿਪਟੀ ਡਾਇਰੈਕਟਰਾਂ ਨੂੰ ਸਬ ਨੋਡਲ ਅਧਿਕਾਰੀਆਂ ਵਜੋਂ ਲਗਾਇਆ ਗਿਆ ਹੈ ਅਤੇ ਹਰੇਕ ਨੋਡਲ ਅਧਿਕਾਰੀ 3 ਸੈਕਟਰਾਂ ਲਈ ਸਬ ਨੋਡਲ ਅਧਿਕਾਰੀ ਹੋਵੇਗਾ। ਇਸ ਦੇ ਨਾਲ ਹੀ ਹਰੇਕ ਸੈਕਟਰ ਲਈ ਕਾਰਜਕਾਰੀ ਅਧਿਕਾਰੀ ਨੂੰ ਸੈਕਟਰ ਅਧਿਕਾਰੀ ਵਜੋਂ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਹਰੇਕ ਸੈਕਟਰ ਅਧਿਕਾਰੀ 24 ਘੰਟੇ ਮੌਜੂਦ ਰਹੇਗਾ। ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਅਤੇ ਸੀਵਰੇਜ ਦੇ ਮੁਰੰਮਤ ਕਾਰਜਾਂ ਦੀ ਦੇਖ-ਰੇਖ ਲਈ ਵੱਖਰੀਆਂ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ, ” ਸ਼ਰਧਾਲੂਆਂ ਦੀ ਸਹੂਲਤ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਪੂਰੇ ਸ਼ਹਿਰ ਵਿੱਚ ਸਾਈਨ ਬੋਰਡ ਵੀ ਲਗਾਏਗਾ। ”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
2 days ago
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 