ਅਯੁੱਧਿਆ ਮਾਮਲੇ ਉਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

102
Advertisement

 

ਨਵੀਂਦਿੱਲੀ, 16 ਅਕਤੂਬਰ – ਅਯੁੱਧਿਆ ਜਮੀਨ ਮਾਮਲੇ ਉਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਉਤੇ ਸੁਣਵਾਈ ਪੂਰੀ ਹੋ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ 30 ਦਿਨਾਂ ਵਿਚ ਇਸ ਬਾਰੇ ਫੈਸਲਾ ਆ ਸਕਦਾ ਹੈ।