• Latest
  • Trending
ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਗੁਲਜ਼ਾਰ ਸਿੰਘ ਸੰਧੂ ਤੇ ਮੁਹੰਮਦ ਸਦੀਕ ਸਮੇਤ 9 ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਸਨਮਾਨ 

ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਗੁਲਜ਼ਾਰ ਸਿੰਘ ਸੰਧੂ ਤੇ ਮੁਹੰਮਦ ਸਦੀਕ ਸਮੇਤ 9 ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਸਨਮਾਨ 

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

4 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

6 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਗੁਲਜ਼ਾਰ ਸਿੰਘ ਸੰਧੂ ਤੇ ਮੁਹੰਮਦ ਸਦੀਕ ਸਮੇਤ 9 ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਸਨਮਾਨ 

October 17, 2019
in ਪੰਜਾਬ
ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਗੁਲਜ਼ਾਰ ਸਿੰਘ ਸੰਧੂ ਤੇ ਮੁਹੰਮਦ ਸਦੀਕ ਸਮੇਤ 9 ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਸਨਮਾਨ 

ਲੁਧਿਆਣਾ: 17 ਅਕਤੂਬਰ- 1978 ਤੋਂ ਸਾਹਿੱਤ ,ਸਭਿਆਚਾਰ ਤੇ ਲੋਕ ਸੰਗੀਤ ਦੇ ਖੇਤਰ ਚ ਡੂੰਘੀ ਛਾਪ ਛੱਡਣ ਵਾਲੇ 41ਵੇਂ ਯੁਗ ਕਵੀ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਮੇਲੇ ਤੇ9 ਸਿਰਕੱਢ ਸ਼ਖ਼ਸੀਅਤਾਂ ਨੂੰ ਵੱਖ ਵੱਖ ਸ਼ਖਸੀਅਤਾਂ ਦੇ ਨਾਮ ਤੇ ਸਥਾਪਤ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਐਲਾਨ ਅੱਜ ਏਥੇ ਲਿਖਤੀ ਬਿਆਨ ਵਿੱਚ ਪੁਰਸਕਾਰ ਚੋਣ ਕਮੇਟੀ ਦੇ ਮੈਂਬਰਾਂ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ, ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਪਰਗਟ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਧਾਲੀਵਾਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ ਤੇ ਸਕੱਤਰ ਡਾ: ਗੁਰਇਕਬਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਭਾਈ ਮਰਦਾਨਾ ਯਾਦਗਾਰੀ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨ ਲੋਕ ਗਾਇਕ ਤੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਜੀ ਨੂੰ,ਡਾ: ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਪੁਰਸਕਾਰ ਸਿਰਮੌਰ ਪੰਜਾਬੀ ਲੇਖਕ ਤੇ ਪੱਤਰਕਾਰ ਸ: ਗੁਲਜ਼ਾਰ ਸਿੰਘ ਸੰਧੂ ਜੀ ਨੂੰ,ਸ: ਅਲਬੇਲ ਸਿੰਘ ਸੰਚਾਰ ਸ਼੍ਰੀ ਪੁਰਸਕਾਰ ਸ:ਤੀਰਥ ਸਿੰਘ ਢਿੱਲੋਂ ਜੀ ਨੂੰ,ਪ੍ਰਿੰਸੀਪਲ ਸੰਤ ਸਿੰਘ ਸੇਖੋਂ ਯਾਦਗਾਰੀ ਪੁਰਸਕਾਰ ਭਾਰਤ ਸਰਕਾਰ ਦੇ ਮਾਸਿਕ ਪੱਤਰ ਯੋਜਨਾ ਦੇ ਸਾਬਕਾ ਮੁੱਖ ਸੰਪਾਦਕ
ਸ਼੍ਰੀ ਬਲਬੀਰ ਮਾਧੋਪੁਰੀ ਜੀ ਨੂੰ, ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਪੁਰਸਕਾਰ ਦੇਸ਼ ਵੰਡ ਦੀਆਂ ਯਾਦਾਂ ਸੰਭਾਲਦੇ ਫਿਲਮਕਾਰ ਤੇ ਲਿਖਾਰੀ ਡਾ: ਸਾਂਵਲ ਧਾਮੀ ਜੀ ਨੂੰ,ਉੱਘੇ ਹਾਕੀ ਓਲੰਪੀਅਨ ਤੇ ਭਾਰਤੀ ਹਾਕੀ ਟੀਮ ਦੇ ਲੰਮਾ ਸਮਾਂ ਮੁੱਖ ਕੋਚ ਰਹੇ ਸ: ਬਾਲਕ੍ਰਿਸ਼ਨ ਸਿੰਘ ਗਰੇਵਾਲ ਯਾਦਗਾਰੀ ਖੇਡ ਪੁਰਸਕਾਰ ਖੇਡ ਲਿਖਾਰੀ ਤੇ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਸ: ਨਵਦੀਪ ਸਿੰਘ ਗਿੱਲ ਜੀ ਨੂੰ, ਸ: ਜਗਦੇਵ ਸਿੰਘ ਜੱਸੋਵਾਲ ਯਾਦਗਾਰੀ ਪੁਰਸਕਾਰ ਉੁੱਘੇ ਤੇ ਸੁੱਚੇ ਸੁਥਰੇ ਲੋਕ ਗਾਇਕ ਪੰਮਾ ਡੂਮੇਵਾਲ ਜੀ ਨੂੰ,ਡਾ: ਅਜਮੇਰ ਸਿੰਘ ਯਾਦਗਾਰੀ ਖੇਡ ਪੁਰਸਕਾਰ ਅੰਤਰ ਰਾਸ਼ਟਰੀ ਖਿਡਾਰਨ ਬੀਬਾ ਹਰਜੀਤ ਕੌਰ ਢੀਂਡਸਾ ਜੀ ਤੇ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਸੰਪਾਦਕ ਪੰਜਾਬੀ ਤੇ ਉੱਘੇ ਕਵੀ ਡਾ: ਜਗਵਿੰਦਰ ਸਿੰਘ ਜੋਧਾ ਜੀ ਨੂੰ ਪ੍ਰੋ: ਮੋਹਨ ਸਿੰਘ ਯਾਦਗਾਰੀ ਕਵਿਤਾ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।
ਫਾਉਂਡੇਸ਼ਨ ਦੇ ਪ੍ਰਧਾਨ ਸ: ਪਰਗਟ ਸਿੰਘ ਗਰੇਵਾਲ ਨੇ ਦੱਸਿਆ ਕਿ 20 ਅਕਤੂਬਰ ਨੂੰ ਪ੍ਰੋ: ਮੋਹਨ ਸਿੰਘ ਜੀ ਦਾ 115ਵਾਂ ਜਨਮ ਦਿਵਸ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਫਾਉਂਡੇਸ਼ਨ ਵੱਲੋਂ ਪੜਜਾਬੀ ਭਵਨ ਵਿਖੇ ਸੈਮੀਨਾਰ ਤੇ ਕਵੀ ਦਰਬਾਰ ਕੀਤਾ ਜਾਵੇਗਾ। ਸੈਮੀਨਾਰ ਵਿੱਚ ਮੁੱਖ ਭਾਸ਼ਨ ਭਾਰਤ ਵਿੱਚ ਭਾਸ਼ਾ ਦਾ ਸਵਾਲ ਤੇ ਪੰਜਾਬੀ ਦਾ ਭਵਿੱਖ ਵਿਸ਼ੇ ਤੇ ਡਾ: ਰਾਜਿੰਦਰਪਾਲ ਸਿੰਘ ਬਰਾੜ ਦਾ ਹੋਵੇਗਾ। ਮੁੱਖ ਮਹਿਮਾਨ ਡਾ: ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਹੋਣਗੇ। ਵਿਸ਼ੇਸ਼ ਮਹਿਮਾਨ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਤੇ ਪ੍ਰਧਾਨਗੀ ਪ੍ਰੋ: ਰਵਿੰਦਰ ਭੱਠਲ ਕਰਨਗੇ। ਸੁਆਗਤੀ ਸ਼ਬਦ ਡਾ: ਸੁਰਜੀਤ ਸਿੰਘ ਜਨ: ਸਕੱਤਰ , ਡਾ: ਗੁਰਇਕਬਾਲ ਸਿੰਘ ਤੇ ਸ: ਗੁਰਨਾਮ ਸਿੰਘ ਧਾਲੀਵਾਲ ਕਹਿਣਗੇ। ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਕਵੀ ਦਰਬਾਰ ਕੀਤਾ ਜਾਵੇਗਾ ਜਿਸ ਚ ਸਥਾਨਕ ਪੰਜਾਬੀ ਕਵੀ ਜਸਵੰਤ ਜਫ਼ਰ, ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਡਾ: ਪਰਮਜੀਤ ਸੋਹਲ , ਡਾ: ਦੇਵਿੰਦਰ ਦਿਲਰੂਪ, ਡਾ: ਜਗਵਿੰਦਰ ਜੋਧਾ,ਜਸਪ੍ਰੀਤ ਕੌਰ ਫਲਕ, ਸਵਰਨਜੀਤ ਸਵੀ, ਜਸਲੀਨ , ਸ਼ਿਵ ਲੁਧਿਆਣਵੀ, ਹਰਬੰਸ ਮਾਲਵਾ,ਅਮਰਜੀਤ ਸ਼ੇਰਪੁਰੀ, ਤਰਸੇਮ ਨੂਰ, ਸਹਿਜਪ੍ਰੀਤ ਸਿੰਘ ਮਾਂਗਟ, ਕਰਮਜੀਤ ਗਰੇਵਾਲ ਲਲਤੋਂ,ਭਗਵਾਨ ਢਿੱਲੋਂ, ਜਸਪ੍ਰੀਤ ਤੇ ਨੀਲੂ ਬੱਗਾ ਭਾਗ ਲੈਣਗੇ।
1 ਤੇ 2 ਨਵੰਬਰ ਨੂੰ ਗੁਰੂ ਹਰਕ੍ਰਿਸ਼ਨ ਗਰਲਜ਼ ਕਾਲਿਜ ਫੱਲੇਵਾਲ( ਸੰਗਰੂਰ) ਵਿਖੇ ਦੋ ਰੋਜ਼ਾ ਵਿਸ਼ਾਲ ਸਭਿਆਚਾਰਕ ਮੇਲਾ ਕਰਵਾਇਆ ਜਾਵੇਗ। ਜਿਸ ਚ ਸ: ਗੁਲਜ਼ਾਰ ਸਿੰਘ ਸੰਧੂ, ਜਨਾਬ ਮੁਹੰਮਦ ਸਦੀਕ ਐੱਮ ਪੀ, ਡਾ: ਸਾਂਵਲ ਧਾਮੀ,ਬਲਬੀਰ ਮਾਧੋਪੁਰੀ, ਨਵਦੀਪ ਸਿੰਘ ਗਿੱਲ, ਤੀਰਥ ਸਿੰਘ ਢਿੱਲੋਂ ,ਪੰਮਾ ਡੂਮੇਵਾਲ ਤੇ ਹਰਜੀਤ ਕੌਰ ਢੀਂਡਸਾ ਨੂੰ 2 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਕਾਲਿਜ ਚ ਹੀ ਪਹਿਲੀ ਨਵੰਬਰ ਨੂੰ ਪੰਜਾਬ ਆਰਟਸ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਪ੍ਰੋ: ਮੋਹਨ ਸਿੰਘ ਯਾਦਗਾਰੀ ਕਵੀ ਦਰਬਾਰ ਚ ਪੰਦਰਾਂ ਪਰਮੁੱਖ ਪੰਜਾਬੀ ਕਵੀ ਭਾਗ ਲੈਣਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

by Navjot
1 month ago
0

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 