• Latest
  • Trending
ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

October 20, 2019
in ਪੰਜਾਬ
ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਦੇ ਖਿਲਾਫ਼ ਤੁਰੰਤ ਕਾਰਵਾਈ ਕਰੇ ਕੈਪਟਨ ਸਰਕਾਰ — ਕੈਂਥ
ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਤੁਰੰਤ ਸੱਦਣ ਕੈਪਟਨ ਅਮਰਿੰਦਰ — ਕੈਂਥ
ਪਟਿਆਲਾ, 20 ਅਕਤੂਬਰ     ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਅਣਡਿੱਠ ਕਰਨ ਦੀ ਨੀਤੀ ਅਤੇ ਨੀਅਤ  ਨੂੰ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਗਿਣੀਮਿਥਤੀ ਸ਼ਾਜਿਸ਼ ਦੇ ਤਹਿਤ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦਾ ਪੁਰਜ਼ੋਰ ਵਿਰੋਧ ਕਰੇਗਾ।
ਅੱਜ ਪਟਿਆਲਾ ਵਿੱਚ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਗੰਭੀਰ ਮੁੱਦਿਆਂ ਨੂੰ ਕੈਪਟਨ ਸਰਕਾਰ ਜਾਣਬੁਝ ਕੇ ਨਜਰ ਅੰਦਾਜ਼ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਖਵਾਲੀ ਕਰਨ ਬਜਾਏ ਗੈਰ ਅਨੁਸੂਚਿਤ ਜਾਤੀਆਂ ਸ਼੍ਰੇਣੀਆਂ ਨੂੰ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿੱਚ ਦਾਖਲੇ, ਪੰਚ ,ਸਰਪੰਚ ਦੀਆਂ ਚੌਣਾਂ ਵਿੱਚ ਚੌਣ ਲੜਨ ਦਾ ਸਿਲਸਿਲਾ ਜਾਰੀ ਹੈ, ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਵਿੱਚ ਰਾਖਵੇਂ ਦੀ 1/3 ਹਿੱਸੇ ਦੀ ਜ਼ਮੀਨ ਨੂੰ ਜਾਅਲੀ ਸਰਟੀਫਿਕੇਟ ਬਣਾ ਕੇ ਹੱੜਪਿਆਂ ਜਾ ਰਿਹਾ ਹੈ ਅਤੇ ਸਰਕਾਰੀ ਸੁਵਿਧਾਵਾਂ ਦਾ ਪੂਰਾ ਲਾਭ   ਲੈਣ ਦੇ ਮਨਸੂਬਿਆਂ ਨਾ ਕਾਮਯਾਬ ਕੀਤਾ ਜਾਵੇਗਾ।
ਸ੍ਰ ਕੈਂਥ ਨੇ ਦੱਸਿਆ ਕਿ ਸਰਕਾਰੀ ਅਧਿਕਾਰੀ/ ਕਰਮਚਾਰੀ ਸਿਆਸੀ ਲੀਡਰਾਂ ਦੇ ਦਬਾਅ ਹੇਠ  ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਲੋਕਾਂ ਦੀ ਸ਼ਾਸਨ ਪ੍ਰਸ਼ਾਸਨ ਸ਼ਰੇਆਮ ਪੱਖ ਨੂੰ ਪੂਰਿਆ ਜਾ ਰਿਹਾ ਹੈ।ਪਟਿਆਲਾ ਦੇ ਪਿੰਡ ਅਲਾਮਪੂਰ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੈਰ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਲੋਕਾਂ ਨੇ ਪੰਚਾਇਤਾਂ ਚੋਣਾਂ ਲੜਨ ਵਾਲਿਆਂ ਅਤੇ ਸ਼ਾਮਲਾਟ ਜ਼ਮੀਨ ਚੌਕੋਤੇ ਉਤੇ ਲੈਣ ਵਾਲੇ ਕੇਸਾਂ ਵਿੱਚ ਕੈਪਟਨ ਸਰਕਾਰ ਦੇ ਅਗੂਆਂ ਵੱਲੋਂ ਸ਼ਰੇਆਮ ਧੱਕੇਸ਼ਾਹੀ ਅਤੇ ਹਮਾਇਤ ਕੀਤੀ ਜਾ ਰਹੀ ਹੈ।
ਕੈਪਟਨ ਸਰਕਾਰ ਦੇ ਅਨੁਸੂਚਿਤ ਜਾਤੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਜਿਹੀਆਂ ਘਟਨਾਵਾਂ ਉਤੇ ਕੋਈ ਕਾਰਵਾਈ ਕਰਵਾਉਣ ਵਿੱਚ ਅਸਮਰੱਥ ਹਨ।
ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਕੋਲ ਜਾਅਲੀ ਸਰਟੀਫਿਕੇਟਾਂ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਨੂੰ ਅਖੌਤੀ ਉਚ ਵਰਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਜਾਣਬੁਝ ਕੇ ਕਾਰਵਾਈ ਨਹੀਂ ਕੀਤੀ ਜਾਦੀਂ ਸਗੋਂ ਸ਼ਿਕਾਇਤ ਕਰਨ ਵਾਲੇ ਲੋਕਾਂ ਨੂੰ ਖਜਲ-ਖੁਆਰ ਕਰਨ ਦੇ ਮਨਸੂਬਿਆਂ ਵਿੱਚ ਕਾਮਯਾਬ ਹਨ। ਨੈਸ਼ਨਲ ਸ਼ਡਿਊਲਡ ਅਲਾਇੰਸ  ਜਾਅਲੀ ਅਨੁਸੂਚਿਤ ਜਾਤੀ ਪ੍ਰਾਪਤ ਸਰਟੀਫਿਕੇਟ ਵਾਲਿਆਂ ਨੂੰ ਬੇਨਕਾਬ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਿਹਾ ਹੈ। ਇਸ ਜਾਅਲੀ ਸਰਟੀਫਿਕੇਟ ਦੇ ਗੋਰਖਧੰਦੇ ਵਿੱਚ ਸ਼ਮੂਲੀਅਤ ਕਰਨ ਵਾਲੇ ਅਧਿਕਾਰੀ/ਕਰਮਚਾਰੀ ਅਤੇ ਸਿਆਸੀ ਲੀਡਰਾਂ ਨੂੰ ਜਨਤਕ ਤੌਰ ਉਤੇ ਨੰਗਾ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਜੇਕਰ ਗੰਭੀਰ ਮੁੱਦਿਆਂ ਬਾਰੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਰੱਖਿਆ ਕਰਨ ਵਾਲੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਤੁਰੰਤ ਸੱਦਿਆ ਜਾਵੇ। ਅਨੁਸੂਚਿਤ ਜਾਤੀ ਨਾਲ ਧੋਖਾ ਅਤੇ ਧੱਕੇਸ਼ਾਹੀ ਨੂੰ ਬੰਦ ਕਰਾਉਣ ਲਈ ਮੰਤਰੀ ਤੇ ਵਿਧਾਇਕਾਂ ਅਤੇ ਅਨੁਸੂਚਿਤ ਜਾਤਾਂ ਅਤੇ ਪੱਛੜੀਆਂ  ਸ਼੍ਰੇਣੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਿਧਾਨ ਸਭਾ ਕਮੇਟੀ ਨੂੰ ਮਿਲਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ।ਇਸ ਮੀਟਿੰਗ ਵਿੱਚ ਜਰਨੈਲ ਸਿੰਘ,ਐਡਵੋਕੇਟ ਰਵਿੰਦਰ ਸਿੰਘ,ਬਲਵੀਰ ਸਿੰਘ ਆਲਮਪੂਰ,ਗੁਰਸੇਵਕ ਸਿੰਘ ਮੈਣਮਾਜਰੀ, ਦਲੀਪ ਸਿੰਘ ਬੂਚੜੇ,ਇੰਜੀਨੀਅਰ ਗੁਰਮੇਲ ਸਿੰਘ,ਪਰਮਿੰਦਰ ਕੁਮਾਰ,ਸੂਬੇਦਾਰ ਸੁਰਜਨ ਸਿੰਘ, ਪ੍ਰੇਮ ਖੋੜਾ, ਚੰਦ ਸਿੰਘ ਭਟੇੜੀ,ਸਰਨਜੀਤ ਬਹਿਰੂ,ਪ੍ਰੇਮ ਸਿੰਘ ਖਾਲਸਾ,ਗੁਰਦੀਪ ਸਿੰਘ, ਰਾਜ ਕੁਮਾਰ, ਸੁਖਵਿੰਦਰ ਕਾਲਾ, ਗੁਰਪ੍ਰੀਤ ਘੋਲੀ,ਇੰਜੀਨੀਅਰ ਛੋਟਾ ਰਾਮ ਆਦਿ, ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 days ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 