ਫਿਰੋਜ਼ਪੁਰ ਵਿਚ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ 2 ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

Advertisement

ਫਿਰੋਜ਼ਪੁਰ, 22 ਅਕਤੂਬਰ – ਫਿਰੋਜ਼ਪੁਰ ਵਿਚ ਅੱਜ ਬੀਐੱਸਐੱਫ ਦੇ ਜਵਾਨਾਂ ਨੇ ਅੱਜ 2 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕਰ ਲਿਆ।

ਇਹਨਾਂ ਨਾਗਰਿਕਾਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਇਹ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।