<img class="alignnone size-full wp-image-271" src="https://wishavwarta.in/wp-content/uploads/2017/08/arrest196.jpg" alt="" width="1280" height="720" /> ਫਿਰੋਜ਼ਪੁਰ, 22 ਅਕਤੂਬਰ – ਫਿਰੋਜ਼ਪੁਰ ਵਿਚ ਅੱਜ ਬੀਐੱਸਐੱਫ ਦੇ ਜਵਾਨਾਂ ਨੇ ਅੱਜ 2 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕਰ ਲਿਆ। ਇਹਨਾਂ ਨਾਗਰਿਕਾਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਇਹ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।