• Latest
  • Trending
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

7 years ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

9 minutes ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

2 hours ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

2 hours ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

2 hours ago
ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

2 hours ago
ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

2 hours ago
ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

3 hours ago
ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

3 hours ago
ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

3 hours ago
ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

3 hours ago
Hindi News
English News
Tuesday, September 1, 2026
No Result
View All Result
28 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

October 23, 2019
in ਧਾਰਮਿਕ
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

ਨਰਸਿੰਗੇ, ਢੋਲ ਨਗਾੜੇ, ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ, ਸੰਗਤ ਨੇ ਵਿਖਾਈ ਆਸਥਾ
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਪ੍ਰੋ. ਚੰਦੂਮਾਜਰਾ, ਸ. ਰੱਖੜਾ ਸਮੇਤ ਕਈ ਸਖਸ਼ੀਅਤਾਂ ਵੱਲੋਂ ਸ਼ਿਰਕਤ
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਾਲਕੀ ‘ਚ ਕੀਤੇ ਸੁਸ਼ੋਭਿਤ

ਪਟਿਆਲਾ 23 ਅਕਤੂਬਰ (ਵਿਸ਼ਵ ਵਾਰਤਾ)-
550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵਾਲਾ ਰਵਾਨਾ ਹੋਇਆ। ਪਟਿਆਲਾ ‘ਚ ਪ੍ਰਵੇਸ਼ ਹੋਣ ਤੋਂ ਬਾਅਦ ਥਾਪਰ ਕਾਲੋਨੀ, 22 ਨੰਬਰ ਫਾਟਕ, ਲੀਲਾ ਭਵਨ ਚੌਂਕ, ਫੁਆਰਾ ਚੌਂਕ, ਰਾਘੋਮਾਜਰਾ, ਕੜਾਹਵਾਲਾ ਚੌਂਕ, ਚਾਂਦਨੀ ਚੌਂਕ, ਅਨਾਰਦਾਨਾ ਚੌਂਕ, ਅਦਾਲਤ ਬਾਜ਼ਾਰ, ਧਰਮਪੁਰਾ ਬਾਜ਼ਾਰਾ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਰਾਮ ਲਈ ਠਹਿਰਾਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ‘ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰੂ ਮਹਾਰਾਜ ਦੇ ਸਰੂਪ ਸ਼ਰਧਾ ਤੇ ਸਤਿਕਾਰ ਨਾਲ ਆਪਣੇ ਸਿਰ ‘ਤੇ ਰੱਖਕੇ ਗੁਰੂ ਸਾਹਿਬ ਦੀ ਪਾਲਕੀ ਵਿਖੇ ਸੁਸ਼ੋਭਿਤ ਕੀਤੇ।
ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ‘ਚ ਪੁੱਜੀ ਸੰਗਤ ਨੇ ਗੁਰੂ ਸਾਹਿਬ ਦੀ ਪਾਲਕੀ ਨਾਲ ਚੱਲਦਿਆਂ ਨਾਮ ਸਿਮਰਨ ਕੀਤਾ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਦੇ ਅੱਗੇ ਨਰਸਿੰਗੇ, ਢੋਲ ਨਗਾੜੇ ਅਤੇ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਖਿੱਚ ਦਾ ਕੇਂਦਰ ਬਣੀ ਰਹੀ।
ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, 96ਵੇਂ ਕਰੋੜੀ ਬੁੱਢਾ ਦਲ, ਸਿੱਖ ਸਭਾਵਾਂ ਸੁਸਾਇਟੀਆਂ ਅਤੇ ਵੱਖ-ਵੱਖ ਧਾਰਮਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਪੁੱਜੇ। ਇਸ ਮੌਕੇ ਅੰਤਿੰ੍ਰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਹਰਜੋਤ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਬੀਰ ਸਿੰਘ ਖੱਟੜਾ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਇੰਚਾਰਜ ਮਨਜੀਤ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਕਥਾਵਾਚਕ ਭਾਈ ਪ੍ਰਿਤਪਾਲ ਸਿੰਘ, ਰਾਜਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਬਹਾਦਰਗੜ੍ਹ ਅਵਤਾਰ ਸਿੰਘ, ਭਗਵੰਤ ਸਿੰਘ ਧੰਗੇੜਾ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ (ਪ੍ਰੋ. ਚੰਦੂਮਾਜਰਾ), ਮਨਪ੍ਰੀਤ ਸਿੰਘ ਭੰਗੂ, ਸੰਦੀਪ ਸਿੰਘ ਰਾਜਾ, ਸਤਨਾਮ ਸਿੰਘ ਬੀੜ ਸਾਹਿਬ,  ਚੜ੍ਹਦੀਕਲਾ ਟਾਈਮਜ ਟੀਵੀ. ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਹਰਵਿੰਦਰਪਾਲ ਸਿੰਘ ਹਰਪਾਲਪਰ, ਸੁਖਜੀਤ ਸਿੰਘ ਬਘੌਰਾ, ਖਾਲਸਾ ਸ਼ਤਾਬਦੀ ਕਮੇਟੀ ਹਰਮਿੰਦਰਪਾਲ ਸਿੰਘ ਵਿੰਟੀ, ਹੇਮਕੁੰਟ ਪੈਟਰੋਲ ਪੰਪ ਵਾਲਿਆਂ ਨੇ ਵੀ ਸ਼ਿਰਕਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
September 1, 2026
0

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ:...

Most Popular

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

by Ranjit Singh
3 weeks ago
0

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ - ਮਲੇਰਕੋਟਲਾ ਅਤੇ ਖੰਨਾ 'ਚ ਵਰਕਰਾਂ ਨਾਲ ਹੋਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 