ਭਾਰਤ ਤੇ ਪਾਕਿ ਵਿਚਾਲੇ ਕੱਲ੍ਹ ਹੋਣਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ

Advertisement

ਚੰਡੀਗੜ੍ਹ, 23 ਅਕਤੂਬਰ – ਭਾਰਤ ਤੇ ਪਾਕਿ ਵਿਚਾਲੇ ਕੱਲ੍ਹ 24 ਅਕਤੂਬਰ ਨੂੰ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਭਾਰਤ ਤੇ ਪਾਕਿ ਸਰਕਾਰਾਂ ਵਲੋਂ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ।