ਅੱਤਵਾਦੀਆਂ ਵੱਲੋਂ ਅੱਜ ਦੇ ਦਿਨ ਦੀ ਮਿਲੀ ਸੀ ਜ਼ਿਲ੍ਹਾ ਅਦਾਲਤ ਅਤੇ ਹਾਈਕੋਰਟ ਨੂੰ ਉਡਾਉਣ ਦੀ ਧਮਕੀ

Advertisement

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਨ ਕੇ ਨੰਦਾ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ ਪੱਤਰ ਵਿੱਚ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਨੂੰ ਆਉਣ ਵਾਲੀ 29 ਤਰੀਕ ਨੂੰ ਉਡਾਉਣ ਦੀ ਧਮਕੀ ਮਿਲਿ ਸੀ  ਪੱਤਰ ਵਿੱਚ ਲਿਖਿਆ ਹੈ ਕਿ ਇਸ ਦੇ ਲਈ ਸਾਰੀ ਤਿਆਰੀ ਕਰ ਲਈ ਗਈ ਹੈ ਇਸ ਸਬੰਧੀ ਪ੍ਰਧਾਨ ਐਨ ਕੇ ਨੰਦਾ ਨੇ ਦੱਸਿਆ ਕਿ ਪੱਤਰ ਨੂੰ ਪੜ੍ਹਨ ਤੋਂ ਬਾਅਦ ਸੂਚਨਾ ਚੰਡੀਗੜ੍ਹ ਦੇ ਐਸਐਸਪੀ ਅਤੇ ਡਿਸਟਿਕ ਐਂਡ ਸੈਸ਼ਨ ਜੱਜ ਪਰਮਜੀਤ ਸਿੰਘ ਨੂੰ ਦੇ ਦਿੱਤੀ ਗਈ ਸੀ