ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਨ ਕੇ ਨੰਦਾ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ ਪੱਤਰ ਵਿੱਚ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਨੂੰ ਆਉਣ ਵਾਲੀ 29 ਤਰੀਕ ਨੂੰ ਉਡਾਉਣ ਦੀ ਧਮਕੀ ਮਿਲਿ ਸੀ ਪੱਤਰ ਵਿੱਚ ਲਿਖਿਆ ਹੈ ਕਿ ਇਸ ਦੇ ਲਈ ਸਾਰੀ ਤਿਆਰੀ ਕਰ ਲਈ ਗਈ ਹੈ ਇਸ ਸਬੰਧੀ ਪ੍ਰਧਾਨ ਐਨ ਕੇ ਨੰਦਾ ਨੇ ਦੱਸਿਆ ਕਿ ਪੱਤਰ ਨੂੰ ਪੜ੍ਹਨ ਤੋਂ ਬਾਅਦ ਸੂਚਨਾ ਚੰਡੀਗੜ੍ਹ ਦੇ ਐਸਐਸਪੀ ਅਤੇ ਡਿਸਟਿਕ ਐਂਡ ਸੈਸ਼ਨ ਜੱਜ ਪਰਮਜੀਤ ਸਿੰਘ ਨੂੰ ਦੇ ਦਿੱਤੀ ਗਈ ਸੀ
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...