ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਅੱਗੇ

25
Advertisement

ਚੰਡੀਗੜ੍ਹ, 24 ਅਕਤੂਬਰ – ਜਲਾਲਾਬਾਦ ਵਿਧਾਨ ਸਭਾ ਦੀ ਜਿਮਨੀ ਚੋਣਾਂ ਦੇ ਨਤੀਜਿਆਂ ਵਿਚ ਇਸ ਸਮੇਂ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਅੱਗੇ ਚੱਲ ਰਹੇ ਹਨ।

ਪਹਿਲੇ ਰਾਊਂਡ ਦੀ ਵੋਟਾਂ ਦੀ ਗਿਣਤੀ ਵਿਚ ਰਮਿੰਦਰ ਆਵਲਾ 2500 ਵੋਟਾਂ ਨਾਲ ਅੱਗੇ ਚੱਲ ਰਹੇ ਹਨ।