• Latest
  • Trending
ਮੰਤਰੀ ਮੰਡਲ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ‘ ਦੀ ਸਥਾਪਨਾ ਨੂੰ ਪ੍ਰਵਾਨਗੀ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

10 hours ago
Hindi News
English News
Sunday, November 15, 2026
No Result
View All Result
19 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ‘ ਦੀ ਸਥਾਪਨਾ ਨੂੰ ਪ੍ਰਵਾਨਗੀ

October 24, 2019
in ਪੰਜਾਬ
ਮੰਤਰੀ ਮੰਡਲ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ‘ ਦੀ ਸਥਾਪਨਾ ਨੂੰ ਪ੍ਰਵਾਨਗੀ

ਬਟਾਲਾ, 24 ਅਕਤੂਬਰ-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਰੂਪ ਵਿੱਚ ਮਨਾਉਣ ਲਈ ਹੋ ਰਹੇ ਉਪਰਾਲਿਆਂ ਦੇ ਤਹਿਤ ਅੱਜ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।
ਪੰਜਾਬ ਮੰਤਰੀ ਮੰਡਲ ਵੱਲੋਂ ਮੌਜੂਦਾ ਦੌਰ ਵਿੱਚ ਵਿਦਿਆਰਥੀਆਂ ਵੱਲੋਂ ਪੱਤਰ ਵਿਹਾਰ ਵਿਧੀ ਰਾਹੀਂ ਆਨ-ਲਾਈਨ ਕੋਰਸਾਂ ਵੱਲ ਵੱਧ ਰਹੀ ਤਵੱਜ਼ੋ ਅਤੇ ਵਿਸ਼ਵੀ ਪੱਧਰ ’ਤੇ ਸਿੱਖਿਆ ਦੇ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੂਨੀਵਰਸਿਟੀ ਨੂੰ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਵਿੱਚ ਵੱਡੇ ਪੈਮਾਨੇ ’ਤੇ ਓਪਨ ਆਨਲਾਈਨ ਕੋਰਸਾਂ ਦੇ ਮਕਬੂਲ ਹੋਣ ਦੇ ਤੱਥਾਂ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਵੱਲੋਂ ਪਹਿਲੇ ਸਿੱਖ ਗੁਰੂ ਦੇ 550 ਸਾਲਾ  ਪ੍ਰਕਾਸ਼ ਪੁਰਬ ਨੂੰ ਮਨਾਉਣ ਪ੍ਰਤੀ ਸ਼ਰਧਾ ਭਾਵ ਤੇ ਸਤਿਕਾਰ ਵਜੋਂ ਓਪਨ ਅਤੇ ਡਿਸਟੈਂਸ ਲਰਨਿੰਗ ਦੀ ਇਹ ਯੂਨੀਵਰਸਿਟੀ ਦੀ ਸਥਾਪਤੀ ਦਾ ਫੈਸਲਾ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ ਇਸ ਯੂਨੀਵਰਸਿਟੀ ਦੀ ਸਥਾਪਤੀ ਦਾ ਮੁੱਖ ਉਦੇਸ਼ ਉਨਾਂ ਵਿਦਿਆਰਥੀਆਂ ਲਈ ਵਿੱਦਿਆਕ ਮੌਕੇ ਉਪਲਬਧ ਕਰਵਾਉਣਾ ਹੈ ਜਿਨਾਂ ਪਾਸ ਵਿਦਿਅਕ ਸੰਸਥਾਨਾਂ ਵਿੱਚ ਰੈਗੂਲਰ ਪੜਾਈ ਦੇ ਮੌਕੇ ਨਾ ਮਾਤਰ ਜਾਂ ਬਹੁਤ ਥੋੜੇ ਹਨ। ਸਭਨਾਂ ਲਈ ਵਿੱਦਿਆ ਦੇ ਢੁੱਕਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਸਥਾਪਤ ਹੋਣ ਵਾਲੀ ਇਸ ਯੂਨੀਵਰਸਿਟੀ ਜ਼ਰੀਏ ਕਿਸੇ ਵੀ ਤਰਾਂ ਦਾ ਰੁਜ਼ਗਾਰ ਵਾਲੇ ਵਿਅਕਤੀਆਂ, ਘਰੇਲੂ ਸੁਆਣੀਆਂ, ਬਾਲਗਾਂ ਅਤੇ ਪ੍ਰਵਾਸੀ ਭਾਰਤੀਆਂ ਲਈ ਉੱਚ ਪਾਏ ਦੀ ਵਿਦਿਆ ਹਾਸਿਲ ਕਰਨ ਜਾਂ ਆਪਣੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਕਰਨ ਦੇ ਮੌਕੇ ਪੱਤਰ ਵਿਹਾਰ ਵਿਧੀ ਜ਼ਰੀਏ ਉਪਲਬਧ  ਹੋ ਸਕਣਗੇ।
ਉੱਚ ਵਿਦਿਆ ਦੇ ਇਸ ਸੰਸਥਾਨ ਵੱਲੋਂ ਦਾਖਲੇ ਦੀ ਯੋਗਤਾ, ਉਮਰ ਹੱਦ, ਕੋਰਸ ਚੁਣਨ, ਵਿਦਿਅਕ ਪ੍ਰੋਗਰਾਮ ਨੁੂੂੰ ਲਾਗੂ ਕਰਨ ਜਿਨਾਂ ਤਹਿਤ ਡਿਗਰੀ, ਡਿਪਲੋਮਾਂ ਤੇ ਸਰਟੀਫਿਕੇਟ ਕੋਰਸਾਂ ਮੁਹੱਈਆ ਹੋਣਗੇ, ਆਦਿ ਪਹਿਲੂਆਂ ਬਾਰੇ ਲਚਕੀਲੀ ਪਹੁੰਚ ਤੇ ਉਸਾਰੂ ਮਾਪਦੰਡ ਹੋਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਉੱਚ ਪਾਏ ਦੇ ਵਿਦਿਅਕ ਮੌਕੇ ਪ੍ਰਾਪਤ ਹੋ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
6 days ago
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 