<img class="alignnone size-full wp-image-1148" src="https://wishavwarta.in/wp-content/uploads/2017/08/punjab-and-haryana-high-court.jpg" alt="" width="500" height="355" /> ਚੰਡੀਗੜ੍ਹ, 26 ਅਕਤੂਬਰ – ਸੁਵੀਰ ਸਹਿਗਲ, ਗਿਰੀਸ਼ ਅਗਨੀਹੋਤਰੀ ਅਤੇ ਅਲਕਾ ਸਰੀਨ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਅੱਜ ਸ਼ਾਮ 4 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹੁਣ ਹਾਈਕੋਰਟ ਦੇ ਜੱਜਾਂ ਦੀ ਗਿਣਤੀ 51 ਹੋ ਜਾਵੇਗੀ।