ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਮਨਾਈ ਦਿਵਾਲੀ

169
Advertisement

ਵਾਸ਼ਿੰਗਟਨ, 26 ਅਕਤੂਬਰ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਵਾਈਟ ਹਾਊਸ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਦਿਵਾਲੀ ਮਨਾਈ। ਇਸ ਮੌਕੇ ਟਰੰਪ ਨੇ ਦਿਵਾਲੀ ਮੌਕੇ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।