ਚੰਡੀਗੜ੍ਹ, 26 ਅਕਤੂਬਰ – ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਐੱਮ.ਪੀ. ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ।
ਉਹਨਾਂ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੀ ਮੰਗ ਵੀ ਕੀਤੀ ਹੈ।
My letter to H’onble Prime Minister @narendramodi formally requesting him to accord Bharat Ratna to Shaheed-E-Azam’s Bhagat Singh, Rajguru & Sukhdev.Formally Confer the honorific of Shaheed-E-Azam on them & dedicate Chandigarh Airport located in Mohali in memory of Bhagat Singhji pic.twitter.com/PfqduZq8oi
— Manish Tewari (@ManishTewari) October 26, 2019