ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੌਰੇ ਲਈ ਸਾਊਦੀ ਅਰਬ ਜਾਣਗੇ ਊਰਜਾ ਵਿੱਤ ਸਮੇਤ ਕਈ ਦੁਵੱਲਿੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਹੋਣ ਦੀ ਸੰਭਾਵਨਾ ਹੈ ਸਾਊਦੀ ਕਿੰਗ ਸਲਮਾਨ ਬਿਨ ਅਬਦੁਲ ਲਾਈਜ਼ ਉਲ ਸਾਊਦ ਦੇ ਸੱਦੇ ਤੇ ਪੀ ਐੱਮ ਮੋਦੀ ਉੱਥੇ ਜਾ ਰਹੇ ਹਨ
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...






















