ਨਵੀਂ ਦਿੱਲੀ, 17 ਅਕਤੂਬਰ – ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ ਹੈ| ਆਗਾਮੀ 15 ਨਵੰਬਰ ਤੋਂ ਚੰਡੀਗੜ੍ਹ ਤੋਂ ਨਾਂਦੇੜ ਲਈ ਹਵਾਈ ਉਡਾਣ ਸ਼ੁਰੂ ਹੋਣ ਜਾ ਰਹੀ ਹੈ| ਇਹ ਉਡਾਣ ਮੁੰਬਈ ਹੁੰਦਿਆਂ ਸਿੱਧੇ ਨਾਂਦੇੜ ਜਾਵੇਗੀ|
ਇਸ ਸਬੰਧੀ ਅਕਾਲੀ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਨਾਲ ਮੀਟਿੰਗ ਵਿਚ ਸੁਝਾਅ ਨੂੰ ਪਾਸ ਕੀਤਾ ਗਿਆ|
ਲੋਕ ਸਭਾ ਚੋਣਾਂ 2024 -13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਕੱਲ੍ਹ
ਲੋਕ ਸਭਾ ਚੋਣਾਂ 2024 -13 ਰਾਜਾਂ ਵਿੱਚ 88 ਸੀਟਾਂ 'ਤੇ ਵੋਟਿੰਗ ਕੱਲ੍ਹ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) 2024 ਦੀਆਂ ਲੋਕ ਸਭਾ ਚੋਣਾਂ...