ਮੁੰਬਈ, 29 ਅਕਤੂਬਰ – ਮਹਾਰਾਸ਼ਟਰ ਵਿਚ ਮੁੜ ਤੋਂ ਸੱਤਾ ਵਿਚ ਆਏ ਭਾਜਪਾ-ਸ਼ਿਵਸੈਨਾ ਗਠਜੋੜ ਮੁੜ ਤੋਂ ਸਰਕਾਰ ਬਣਾਉਣ ਜਾ ਰਹੇ ਹਨ। ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਨੇ ਕਿਹਾ ਹੈ ਕਿ ਉਹ ਇਸ ਵਾਰੀ ਵੀ ਸੂਬੇ ਦੇ ਮੁੱਖ ਮੰਤਰੀ ਹੋਣਗੇ।
ਉਹਨਾਂ ਕਿਹਾ ਕਿ ਭਾਜਪਾ-ਸ਼ਿਵਸੈਨਾ ਗਠਜੋੜ ਮੁੜ ਤੋਂ ਸੂਬੇ ਵਿਚ ਸਰਕਾਰ ਬਣਾਉਣ ਜਾ ਰਹੀ ਹੈ।