ਮੈਂ ਦਿੱਲੀ ਵਾਸੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਦਿੱਲੀ ਨੂੰ ਗੈਸ ਚੈਂਬਰ ਤੋਂ ਬਚਾਉਣ ਲਈ ਜਲਦੀ ਹੀ ਵੱਡਾ ਕਦਮ ਚੁੱਕਿਆ ਜਾਵੇ ਇਸ ਗੱਲ ਦਾ ਪ੍ਰਗਟਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟ ਹੋਇਆ ਕੀਤਾ ਇੰਡੀਆ ਇੰਟੈਲੀਜੈਂਸ ਡਾਟਾ ਇੰਟੈਲੀਜੈਂਸ ਯੂਨਿਟ ਦੇ ਅਧੀਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਕਾਫੀ ਘਟਨਾਵਾਂ ਸਾਹਮਣੇ ਆਈਆਂ ਹਨ ਇਸ ਤੇ ਇੱਕ ਸੈਟੇਲਾਈਟ ਡਾਟਾ ਵੀ ਜਾਰੀ ਕੀਤਾ ਗਿਆ ਹੈ ਅੱਗ ਲਗਾਉਣ ਦੀ ਘਟਨਾਵਾਂ ਚ ਇੱਕ ਹਫਤੇ ਅੰਦਰ ਇਹ 350 ਫ਼ੀਸਦੀ ਵਾਧਾ ਹੋਇਆ ਹੈ ਵਿੱਤੀ 26 ਅਕਤੂਬਰ ਨੂੰ 2805, 27 ਅਕਤੂਬਰ ਨੂੰ 2231 ਖੇਤੀ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ...