31ਅਕਤੂਬਰ ਨੂੰ ਹੋਣ ਵਾਲੀ punjab ਕੈਬਨਿਟ ਮੀਟਿੰਗ ਰੱਦ ਹੋ ਗਈ ਹੈ ਹੁਣ ਇਹ ਮੀਟਿੰਗ 1 ਨਵੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਸਵੇਰੇ 11:30 ਵਜੇ ਹੋਵੇਗੀ ਜਾਣਕਾਰੀ ਮੁਤਾਬਿਕ ਕਲ ਮੁੱਖ ਮੰਤਰੀ ਕੈਪਟਨ ਸੁਲਤਾਨਪੁਰ ਲੋਧੀ ਚ 550ਵੇ ਗੁਰਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਾ ਰਹੇ ਹਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















