ਹਿਸਾਰ (ਵਿਸ਼ਵ ਵਾਰਤਾ ) ਟਿੱਕ tok ਸਟਾਰ ਅਤੇ ਭਾਜਪਾ ਲੀਡਰ ਸੋਨਾਲੀ ਫੌਗਾਟ ਦੇ ਨਾਲ ਮਾਰਕੁੱਟ ਮਾਰਕੁੱਟ ਦੀ ਖਬਰ ਸਾਹਮਣੇ ਆਈ ਹੈ ਸੋਨਾਲੀ ਫੌਗਾਟ ਨੇ ਆਪਣੇ ਨਾਲ ਹੋਈ ਮਾਰਕੁੱਟ ਦੀ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਅਤੇ ਜੀਜਾ ਉਸ ਦੇ ਨਾਲ ਮਾਰਕੁੱਟ ਕਰਦੇ ਹਨ ਅਤੇ ਉਨ੍ਹਾਂ ਨੇ ਉੁਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ ਫੋਗਾਟ ਦੀ ਸ਼ਿਕਾਇਤ ਤੇ ਪੁਲੀਸ ਨੇ ਉਨ੍ਹਾਂ ਦੇ ਜੀਜਾ ਅਤੇ ਭੈਣ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...