ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਪਹੁੰਚ ਚੁੱਕੇ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਲਈ ਸੰਗਤਾਂ ਦਾ ਜੱਥਾ ਅੱਜ ਸਵੇਰੇ ਰਵਾਨਾ ਹੋਇਆ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















