• Latest
  • Trending
550 ਸਾਲਾ ਸ਼ਤਾਬਦੀ ਸਮਾਗਮਾਂ ਚ ਗੂਜੇਗਾ ਦਲੇਰ ਮਹਿੰਦੀ ਵਲੋਂ ਗਾਇਆ ਗੁਰਬਾਣੀ ਸ਼ਬਦ ।

550 ਸਾਲਾ ਸ਼ਤਾਬਦੀ ਸਮਾਗਮਾਂ ਚ ਗੂਜੇਗਾ ਦਲੇਰ ਮਹਿੰਦੀ ਵਲੋਂ ਗਾਇਆ ਗੁਰਬਾਣੀ ਸ਼ਬਦ ।

7 years ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

26 seconds ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 minutes ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

8 minutes ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

11 minutes ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

1 hour ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

2 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

2 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

3 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

3 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

4 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

4 hours ago
Hindi News
English News
Friday, July 3, 2026
No Result
View All Result
37 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

550 ਸਾਲਾ ਸ਼ਤਾਬਦੀ ਸਮਾਗਮਾਂ ਚ ਗੂਜੇਗਾ ਦਲੇਰ ਮਹਿੰਦੀ ਵਲੋਂ ਗਾਇਆ ਗੁਰਬਾਣੀ ਸ਼ਬਦ ।

November 11, 2019
in ਚੰਡੀਗੜ੍ਹ
550 ਸਾਲਾ ਸ਼ਤਾਬਦੀ ਸਮਾਗਮਾਂ ਚ ਗੂਜੇਗਾ ਦਲੇਰ ਮਹਿੰਦੀ ਵਲੋਂ ਗਾਇਆ ਗੁਰਬਾਣੀ ਸ਼ਬਦ ।

..550 ਸਾਲਾ ਸ਼ਤਾਬਦੀ ਸਮਾਗਮਾਂ ਚ ਗੂਜੇਗਾ ਦਲੇਰ ਮਹਿੰਦੀ ਵਲੋਂ ਗਾਇਆ ਗੁਰਬਾਣੀ ਸ਼ਬਦ । ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ ਪ ਕਮੇਟੀ ਵਲੋਂ ਪ੍ਰਸਿਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ਗਿਆ ਹੈ ।ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਇਤਿਹਾਸਕ ਅਵਸਰ ਨੂੰ ਸਮਰਪਿਤ ਦੇਸ ਵਿਦੇਸ਼ ਚ ਹੋ ਰਹੇ ਗੁਰਮਤਿ ਸਮਾਗਮਾਂ ਚ ਦਲੇਰ ਮਹਿੰਦੀ ਦੀ ਆਵਾਜ਼ ਚ ਰਿਕਾਰਡ ਕਰਵਾਇਆ ਗੁਰਬਾਣੀ ਸ਼ਬਦ ‘ਕਲਿ ਤਾਰਣ ਗੁਰੂ ਨਾਨਕ ਆਇਆ ‘ ਤੇ ‘ਧਨੁ ਨਾਨਕ ਤੇਰੀ ਵਡੀ ਕਮਾਈ ‘ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਵਲੋਂ ਸੰਗਤ ਨੂੰ ਅਰਪਿਤ ਕੀਤਾ ਜਾਵੇਗਾ ।ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨਾਂ, ਗੁਰਮਤਿ ਸਮਾਗਮਾਂ ਤੇ ਹੋਰ ਸਮਾਗਮਾਂ ਚ ਇਹ ਸ਼ਬਦ ਸੁਣਾਇਆ ਜਾਵੇਗਾ ।ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਵਲੋਂ ਇਕ ਸ਼ਬਦ ‘ 300 ਸਾਲਾ ਗੁਰੂ ਦੇ ਨਾਲ ‘ ਤਖਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੰਨ੍ਹ ਚ 300 ਸਾਲਾ ਗੁਰਤਾਗੱਦੀ ਪੁਰਬ ਮੌਕੇ ਮਨਾਈ ਸ਼ਤਾਬਦੀ ਸਮੇਂ ਵੀ ਰਿਕਾਰਡ ਕਰਵਾਇਆ ਗਿਆ ਸੀ ਜੋ ਬੱਚੇ ਬੱਚੇ ਦੀ ਜ਼ੁਬਾਨ ਤੇ ਚੜ ਗਿਆ ਸੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

by Ankit
July 3, 2026
0

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ...

Most Popular

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
2 weeks ago
0

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 