ਭਾਜਪਾ ਨੂੰ ਊਧਵ ਠਾਕਰੇ ਤੇ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਦੇ ਸੀਨੀਅਰ ਨੇਤਾ ਸੰਜੇ ਰਾਉਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਉਨ੍ਹਾਂ ਨੇ ਕਿਹਾ ਕੇ ਭਾਜਪਾ ਅਤੇ ਸ਼ਿਵ ਸੈਨਾ ਦਾ ਗੱਠਜੋਰ ਟੁੱਟਣ ਦੀ ਸਾਰੀ ਜ਼ਿੰਮੇਵਾਰੀ ਭਾਜਪਾ ਦੀ ਹੈ ਉਨ੍ਹਾਂ ਨੇ ਕਿਹਾ ਪਹਿਲਾਂ ਹੀ ਪੰਜਾਹ ਪੰਜਾਹ ਦੇ ਫਾਰਮੂਲੇ ਤੇ ਸਰਕਾਰ ਬਣਾਉਣ ਦਾ ਐਲਾਨ ਹੋਇਆ ਸੀ ਉਨ੍ਹਾਂ ਨੇ ਸਾਫ ਕਿਹਾ ਕਿ ਮਹਾਰਾਸ਼ਟਰ ਚ ਭਾਜਪਾ ਨਾਲ ਹੁਣ ਸ਼ਿਵ ਸੈਨਾ ਦਾ ਰਿਸ਼ਤਾ ਰਸਮੀ ਰਹਿ ਗਿਆ ਹੈ ਇਸਦੀ ਸਾਰੀ ਜ਼ਿੰਮੇਵਾਰੀ ਭਾਜਪਾ ਦੀ ਹੈ ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਮਹਾਰਾਸ਼ਟਰ ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਬਣੇਗਾ
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...



















