ਹੈਦਰਾਬਾਦ ਦੇ ਕਾਚੇਗੁੱਡਾ ਰੇਲਵੇ ਸਟੇਸ਼ਨ ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਿੱਥੇ ਦੋ ਟ੍ਰੇਨਾਂ ਆਪਸ ਵਿੱਚ ਟਕਰਾ ਗਈਆਂ ਜਾਣਕਾਰੀ ਮੁਤਾਬਿਕ ਹਾਦਸੇ ਵਿਚ ਦਸ ਯਾਤਰੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਹਾਦਸਾ ਸਿਗਨਲ ਦੀ ਖਰਾਬੀ ਕਾਰਨ ਹੋਇਆ ਹੈ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...




















