ਕਰਤਾਰਪੁਰ ਕੋਰੀਡੋਰ ਨੂੰ ਸ਼ਰਧਾਲੂਆਂ ਦੇ ਲਈ ਖੋਲ੍ਹਿਆ ਜਾਣਾ ਇੱਕ ਚੰਗਾ ਕਦਮ ਹੈ ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕੀਤਾ ਦੂਜੇ ਪਾਸੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਨੇ ਤਾਬੜਤੋੜ ਹਮਲੇ ਬੋਲੇ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਕਰਤਾਰਪੁਰ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਘੱਟ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜ਼ਿਆਦਾ ਗੁਣ ਗਾਏ ਹਨ ਭਾਰਤ ਨੂੰ ਨੀਚਾ ਦਿਖਾਉਣ ਤੇ ਸਿੱਧੂ ਨੇ ਕੋਈ ਕਸਰ ਨਹੀਂ ਛੱਡੀ ਇਸ ਦੇ ਲਈ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਅਤੇ ਸਿੱਖ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...





















