ਸ੍ਰੀ ਦਰਬਾਰ ਸਾਹਿਬ ਕੰਪਲੈਕਸ ਚ ਚਾਰ ਸਾਲ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਮੁਤਾਬਕ ਵੀ ਪੀੜਤ ਪਿਤਾ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ,ਪਤਨੀ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ਜਿੱਥੇ ਸਾਡੇ ਇੱਕ ਬੱਚੇ ਨੂੰ ਕਿਸੇ ਨੇ ਅਗਵਾ ਕਰ ਲਿਆ ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਤੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















