ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ

58
Advertisement

ਪੰਜਾਬ ਦੇ ਮਹਿਰੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (ਮਹਿਰੂਮ) ਦੇ ਕਤਲ ਮਾਮਲੇ ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦੇ ਦਿੱਤੀ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹੋਰ ਕੈਦੀਆਂ ਦੀਆਂ ਸਜ਼ਾਵਾਂ ਨੂੰ ਮੁਆਫ ਕੀਤਾ ਹੈ ਇਹ ਵੀ ਪਤਾ ਲੱਗਾ ਹੈ ਕਿ ਰਾਜੋਆਣਾ ਨਾਲ ਸਬੰਧਿਤ ਫਾਈਲ  ਮੁੱਖ ਮੰਤਰੀ ਦਫਤਰ  ਭੇਜੀ ਗਈ ਹੈ ।