ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਚ ਸਵੇਰੇ 7:25 ਤੇ ਇੱਕ ਬੰਬ ਧਮਾਕਾ ਹੋਇਆ ਬੰਬ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੱਤ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਸੱਤ ਲੋਕ ਜ਼ਖਮੀ ਹੋਏ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ ਜਾਣਕਾਰੀ ਮੁਤਾਬਿਕ ਇਹ ਬੰਬ ਧਮਾਕਾ ਇੱਕ ਕਾਰ ਵਿੱਚ ਹੋਇਆ
ਈਰਾਨ ਨੇ ਉੱਤਰੀ ਕੋਰੀਆ ਨਾਲ ਪ੍ਰਮਾਣੂ ਸਹਿਯੋਗ ਦੀਆਂ ਅਟਕਲਾਂ ਨੂੰ ਕੀਤਾ ਖਾਰਜ
ਈਰਾਨ ਨੇ ਉੱਤਰੀ ਕੋਰੀਆ ਨਾਲ ਪ੍ਰਮਾਣੂ ਸਹਿਯੋਗ ਦੀਆਂ ਅਟਕਲਾਂ ਨੂੰ ਕੀਤਾ ਖਾਰਜ ਤਹਿਰਾਨ, 29 ਅਪ੍ਰੈਲ (ਆਈਏਐਨਐਸ/ਵਿਸ਼ਵ ਵਾਰਤਾ) ਈਰਾਨ ਦੇ...