ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਦਸ ਨਵੰਬਰ ਨੂੰ ਵਿਆਹ ਹੋਇਆ ਸੀ ਇਸ ਖੁਸ਼ੀ ਦਾ ਜਿਕਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਫੇਸਬੁੱਕ ਤੇ ਕੀਤੀ ਜਾਣਕਾਰੀ ਮੁਤਾਬਕ ਇਹ ਵੀ ਪਤਾ ਚੱਲਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜਿੰਨੇ ਵੀ ਮਹਿਮਾਨ ਵਿਆਹ ਤੇ ਬੁਲਾਏ ਸਨ ਉਨ੍ਹਾਂ ਤੋਂ ਸ਼ਗਨ ਲੈਣ ਤੋਂ ਸਾਫ ਮਨ੍ਹਾ ਕਰ ਦਿੱਤਾ ਤੇ ਕਿਹਾ ਕਿ ਤੁਸੀਂ ਸਿਰਫ ਮੇਰੇ ਪੁੱਤਰ ਨੂੰ ਆਸ਼ੀਰਵਾਦ ਹੀ ਦਿਓ
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...





















