ਮੋਹਾਲੀ
ਫੇਜ਼-10 ‘ਚ ਇਕ ਹੋਟਲ ਮਾਲਕ ਨੇ ਆਪਣੀ ਪਤਨੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਹੀ ਪਤਨੀ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮੋਹਾਲੀ ਦੇ ਸਰਾਓਂ ਹੋਟਲ ਦੇ ਮਾਲਕ ਨਿਰੰਕਾਰ ਸਿੰਘ ਅਤੇ ਉਸ ਦੀ ਪਤਨੀ ਦਾ ਵੱਖ ਰਹਿਣ ਨੂੰ ਲੈ ਕੇ ਅਦਾਲਤ ‘ਚ ਕੇਸ ਚੱਲ ਰਿਹਾ ਸੀ। ਦੋਵੇਂ ਇਕ-ਦੂਜੇ ਤੋਂ ਵੱਖ ਰਹਿਣਾ ਚਾਹੁੰਦੇ ਸਨ ਅਤੇ ਇਸ ਦਾ ਕਾਰਨ ਇਹ ਸੀ ਕਿ ਨਿਰੰਕਾਰ ਸਿੰਘ ਦਾ ਸਹੁਰਾ ਪਰਿਵਾਰ ਅਤੇ ਪਤਨੀ ਉਸ ‘ਤੇ ਦਬਾਅ ਪਾ ਰਹੇ ਸਨ ਕਿ ਮੋਹਾਲੀ ਦਾ ਹੋਟਲ ਵੇਚ ਕੇ ਉਹ ਆਪਣੇ ਬੱਚਿਆਂ ਨਾਲ ਇੰਗਲੈਂਡ ‘ਚ ਸੈੱਟ ਹੋ ਜਾਵੇ।
Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ
Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...






















