ਖੰਨਾ ਪੁਲਿਸ ਜ਼ਿਲ੍ਹੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ ਜਦਕਿ ਇੱਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਹੈ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਉਸ ਔਰਤ ਨੂੰ ਗੋਲੀ ਮਾਰੀ ਫਿਰ ਫਰਾਰ ਹੋਣ ਲੱਗੇ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਹਮਲਾਵਰਾਂ ਨੇ ਉਸ ਨੌਜਵਾਨ ਦੇ ਵੀ ਗੋਲੀ ਮਾਰ ਦਿੱਤੀ ਚੌਕੀ ਜ਼ਖਮੀ ਹੈ ਪੁਲਿਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਜ਼ਖ਼ਮੀ ਨੂੰ ਹਸਪਤਾਲ ਵਿਚ ਭਰਤੀ ਕਰਾ ਦਿੱਤਾ ਹੈ ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਆਪਸੀ ਰੰਜਿਸ਼ ਤੇ ਪਿਆਰ ਸਬੰਧਾਂ ਦਾ ਲੱਗਦਾ ਹੈ ਪੁਲਿਸ ਨੇ ਕਿਹਾ ਹਮਲਾਵਰਾਂ ਵਿੱਚੋਂ ਇੱਕ ਨੂੰ ਫੜ ਲਿਆ ਜਦਕਿ ਦੂਸਰੇ ਹਮਲਾਵਰ ਦੀ ਭਾਲ ਜ਼ਾਰੀ ਹੈ ਦੂਸਰੇ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਪੁਲਸ ਨੇ ਦੱਸਿਆ ਕਿ ਹਮਲੇ ਦਾ ਹਮਲਾਵਰ ਮੋਟਰਸਾਈਕਲ ਤੇ ਆਏ ਸਨ ਜਿਸ ਸਮੇਂ ਸਵੇਰੇ ਛੇ ਵੱਜੇ ਸਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...























