ਤਰਨਤਾਰਨ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਚ ਪਾਏ ਗਏ ਦੋ ਪੁਲਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਸੋਸ਼ਲ ਮੀਡੀਆ ਤੇ ਇਨ੍ਹਾਂ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇਹ ਦੋਨੋਂ ਮੁਲਾਜ਼ਮ ਨਸ਼ੇ ਦਾ ਸੇਵਨ ਕਰਦੇ ਦਿਖਾਈ ਦੇ ਰਹੇ ਹਨ ਜ਼ਿਲ੍ਹੇ ਦੇ ਐੱਸਐੱਸਪੀ ਧਰੁਵ ਦਹੀਆ ਨੇ ਇਹ ਆਦੇਸ਼ ਜਾਰੀ ਕੀਤੇ ਹਨ ।
ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਪਾਲ ਸਿੰਘ ‘ਚ ਹੋਵੇਗਾ ਤਗੜਾ ਮੁਕਾਬਲਾ ? ਜਾਂ ਵਿਰੋਧੀ ਦੇਵੇਗਾ ਟੱਕਰ !
ਖੱਡੂਰ ਸਾਹਿਬ 28 ਅਪ੍ਰੈਲ( ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।...