ਅਮਰੀਕਾ ਦੇ ਕੈਲੀਫੋਰਨੀਆ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

134
Advertisement

ਵਾਸ਼ਿੰਗਟਨ, 18 ਨਵੰਬਰ – ਅਮਰੀਕਾ ਦੇ ਕੈਲੀਫੋਰਨੀਆ ਵਿਚ ਚੱਲੀ ਗੋਲੀ ਵਿਚ 4 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਉਸ ਸਮੇਂ ਹੋਈ, ਜਦੋਂ ਲੋਕ ਕੈਲੀਫੋਰਨੀਆ ਦੇ ਫਰੈਂਸਕੋ ਵਿਖੇ ਫੁੱਟਬਾਲ ਮੈਚ ਦੇਖ ਰਹੇ ਸਨ।