• Latest
  • Trending
ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ

7 years ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

36 minutes ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

38 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

2 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

3 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ

November 18, 2019
in ਖਬਰਾਂ
ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ
ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ
ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਿਹਤ ਬੀਮਾ ਸਕੀਮ ਦੇ ਕੰਮ-ਕਾਜ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਈ-ਕਾਰਡ ਬਣਾਉਣ ਵਿੱਚ ਲੁਧਿਆਣਾ ਰਿਹਾ ਮੋਹਰੀ
ਪਟਿਆਲਾ ਜ਼ਿਲਾ 5475 ਮਰੀਜ਼ਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਨਾਲ ਬਣਿਆ ਮੋਹਰੀ
ਚੰਡੀਗੜ, 18 ਨਵੰਬਰ:
ਸਰਬੱਤ ਸਹਿਤ ਬੀਮਾ ਯੋਜਨਾ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਮਿਲਦਿਆਂ ਹੁਣ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿੱਚ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਆਪਰੇਸ਼ਨ ਤੇ ਸਰਜਰੀ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੀਮਾ ਯੋਜਨਾ ਦੇ ਕੰਮ-ਕਾਜ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਸੂਬੇ ਦੇ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧ ਰਹੀ ਰਜਿਸਟਰੇਸ਼ਨ ਨੂੰ ਦੇਖਦਿਆਂ ਉਹਨਾਂ ਸੂਬਾ ਸਿਹਤ ਏਜੰਸੀ ਨੂੰ ਕਾਮਨ ਸਰਵਿਸ ਸੈਂਟਰਾਂ ਅਤੇ ਹਸਪਤਾਲਾਂ ਵਿੱਚ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਸਿਹਤ ਵਿਭਾਗ ਦੀ ਇਕ ਹੋਰ ਸ਼ਲਾਘਾਯੋਗ ਉਪਲੱਬਧੀ ਹੈ ਕਿ ਤਿੰਨ ਮਹੀਨਿਆਂ ਵਿੱਚ ਯੋਗ ਲਾਭਪਾਤਰੀਆਂ ਨੂੰ 36,85,818 ਤੋਂ ਵੱਧ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜਿਸ ਤਹਿਤ ਲੁਧਿਆਣਾ ਜ਼ਿਲਾ 3,69,429 ਈ-ਕਾਰਡ ਬਣਾ ਕੇ ਸੂਬੇ ਭਰ ਵਿੱਚ ਮੋਹਰੀ ਰਿਹਾ।
ਇਸ ਸਕੀਮ ਅਧੀਨ ਆਉਂਦੇ ਮਰੀਜ਼ਾਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ 57,600 ਮਰੀਜ਼ਾਂ ਵਿਚੋਂ 900 ਮਰੀਜ਼ਾਂ ਦੇ ਦਿਲ ਦੀਆਂ ਸਰਜਰੀਆਂ ਅਤੇ 556 ਗੋਡੇ ਬਦਲਣ ਦੇ ਆਪਰੇਸ਼ਨ ਕੀਤੇ ਗਏ। ਉਹਨਾਂ ਅੱਗੇ ਕਿਹਾ ਕਿ ਪਟਿਆਲਾ ਜ਼ਿਲਾ ਸੂਬੇ ਭਰ ਵਿੱਚੋਂ ਸਭ ਤੋਂ ਵੱਧ 5475 ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਮੋਹਰੀ ਜ਼ਿਲਾ ਬਣ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਨੂੰ 67.56 ਕਰੋੜ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਬੀਮਾ ਯੋਜਨਾ ਅਧੀਨ ਉਸ ਲਾਭਪਾਤਰੀ ਨੂੰ ਹੀ ਯੋਗ ਮੰਨਿਆ ਜਾਂਦਾ ਹੈ ਜਿਸ ਨੂੰ ਈ-ਕਾਰਡ ਨੰਬਰ ਜਾਰੀ ਕੀਤਾ ਗਿਆ ਹੋਵੇ ਅਤੇ ਜਿਸ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ ਅਤੇ ਹਸਪਤਾਲਾਂ ਤੋਂ ਆਪਣੇ ਈ-ਕਾਰਡ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸੰਬੰਧੀ ਸਿਵਲ ਸਰਜਨ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਸਕੇ।
ਸ. ਬਲਬੀਰ ਸਿੰਘ ਸਿੱਧੂ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪ੍ਰਮੁੱਖ ਸਕੀਮ 20 ਅਗਸਤ, 2019 ਨੂੰ ਸ਼ੁਰੂ ਕੀਤੀ ਸੀ। ਕਾਬਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਸਿਰਫ ਐਸ.ਈ.ਸੀ.ਸੀ. ਜਨਗਣਨਾ (2011) ਵਿੱਚ ਪਛਾਣੇ ਗਏ ਪਰਿਵਾਰਾਂ ਨੂੰ ਹੀ ਲਾਭ ਦੇਣ ਲਈ ਸੂਚੀਬੱਧ ਕੀਤਾ ਸੀ ਜਦੋਂ ਕਿ ਇਸ ਵਿੱਚ ਵਾਧਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਸਕੀਮ ਵਿੱਚ 5 ਹੋਰ ਵਰਗਾਂ ਨੂੰ ਸ਼ਾਮਲ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਜਿਸ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕ, ਛੋਟੇ ਵਪਾਰੀ, ਜੇ-ਫਾਰਮ ਧਾਰਕ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨ ਅਤੇ ਪ੍ਰਮਾਣਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ।
ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਮੰਤਰੀ ਨੇ ਕਿਹਾ ਕਿ 204 ਸਰਕਾਰੀ ਹਸਪਤਾਲਾਂ ਤੋਂ ਇਲਾਵਾ 402 ਨਿੱਜੀ ਹਸਪਤਾਲਾਂ ਨੂੰ ਇਸ ਸਕੀਮ ਅਧੀਨ ਸੂਚੀਬੱਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਲਗਭਗ 27 ਹੋਰ ਨਿੱਜੀ ਹਸਪਤਾਲਾਂ ਨੂੰ ਸਟੇਟ ਇੰਪੈਨਲਮੈਂਟ ਕਮੇਟੀ ਵੱਲੋਂ ਪ੍ਰਵਾਨਗੀ ਮਿਲ ਗਈ ਹੈ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

by Ankit
November 26, 2026
0

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ * ਭਗਵੰਤ ਮਾਨ ਸਰਕਾਰ ਨਾਲੋਂ ਵੱਧ ਸਨਾਤਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

1 month ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 