ਭਾਰਤ ਵਿੱਚ ਵਧ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ ਇਸ ਸਬੰਧੀ ਸੰਸਦ ਚ ਚੱਲ ਰਹੇ ਸਰਦ ਰੁੱਤ ਇਜਲਾਸ ਦੇ ਦੂਸਰੇ ਦਿਨ ਅੱਜ ਪ੍ਰਦੂਸ਼ਣ ਨੂੰ ਲੈ ਕੇ ਅਹਿਮ ਚਰਚਾ ਹੋ ਸਕਦੀ ਹੈ ਸੈਸ਼ਨ ਦੇ ਪਹਿਲੇ ਦਿਨ ਸੰਸਦ ਚ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਕਰਾਈ ਨੇ ਮਾਸਕ ਲਾ ਕੇ ਅਤੇ ਪੋਸਟਰ ਹੱਥਾਂ ਚ ਫੜ ਪ੍ਰਦੂਸ਼ਣ ਤੇ ਚਰਚਾ ਕਰਨ ਅਤੇ ਨਵਾਂ ਕਾਨੂੰਨ ਲਿਆਉਣ ਦੀ ਮੰਗ ਕੀਤੀ ਸੀ
13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਰੁਕੇਗਾ ਚੋਣ ਪ੍ਰਚਾਰ; ਦੂਜੇ ਪੜਾਅ ਵਿੱਚ 12 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਵੇਗੀ ਵੋਟਿੰਗ
13 ਰਾਜਾਂ ਦੀਆਂ 88 ਸੀਟਾਂ 'ਤੇ ਅੱਜ ਰੁਕੇਗਾ ਚੋਣ ਪ੍ਰਚਾਰ; ਦੂਜੇ ਪੜਾਅ ਵਿੱਚ 12 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼...