“ਕੀ ਤੁਸੀਂ ਦਿੱਲੀ ਜਲ ਬੋਰਡ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਦੇਖਿਆ ਹੈ” ਅਜਿਹੇ ਹੀ ਲਿਖੇ ਹੋਏ ਪੋਸਟਰ ਦਿੱਲੀ ਵਿੱਚ ਦੇਖਣ ਨੂੰ ਮਿਲੇ ਦਿੱਲੀ ਭਾਜਪਾ ਨੇਤਾ ਸਤੀਸ਼ ਉਪਾਧਿਆਏ ਦੀ ਅਗਵਾਈ ਵਿੱਚ ਭਾਜਪਾ ਯੁਵਾ ਮੋਰਚਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀ ਵਿਰੁੱਧ ਪ੍ਰਦਰਸ਼ਨ ਕੀਤਾ ਉਨ੍ਹਾਂ ਨੇ ਕੇਜਰੀਵਾਲ ਤੇ ਲਾਪਤਾ ਦੇ ਪੋਸਟਰ ਲਗਾਏ ਉਨ੍ਹਾਂ ਨੇ ਦਿੱਲੀ ਚ ਪਾਣੀ ਦੀ ਖਰਾਬ ਕੁਆਲਿਟੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...