• Latest
  • Trending
ਗੂਗਲ ਵੱਲੋਂ ਮੁੱਖ ਮੰਤਰੀ ਦੀ ਮੰਗ ਪ੍ਰਵਾਨ, ‘2020 ਸਿੱਖ ਰਿਫਰੈਂਡਮ’ ਮੋਬਾਈਲ ਐਪ ਨੂੰ ਆਪਣੇ ਪਲੇਅ ਸਟੋਰ ਤੋਂ ਹਟਾਇਆ

7 years ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

29 minutes ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

9 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

12 hours ago
Hindi News
English News
Sunday, November 15, 2026
No Result
View All Result
17 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੂਗਲ ਵੱਲੋਂ ਮੁੱਖ ਮੰਤਰੀ ਦੀ ਮੰਗ ਪ੍ਰਵਾਨ, ‘2020 ਸਿੱਖ ਰਿਫਰੈਂਡਮ’ ਮੋਬਾਈਲ ਐਪ ਨੂੰ ਆਪਣੇ ਪਲੇਅ ਸਟੋਰ ਤੋਂ ਹਟਾਇਆ

November 19, 2019
in ਪੰਜਾਬ
ਗੂਗਲ ਵੱਲੋਂ ਮੁੱਖ ਮੰਤਰੀ ਦੀ ਮੰਗ ਪ੍ਰਵਾਨ, ‘2020 ਸਿੱਖ ਰਿਫਰੈਂਡਮ’ ਮੋਬਾਈਲ ਐਪ ਨੂੰ ਆਪਣੇ ਪਲੇਅ ਸਟੋਰ ਤੋਂ ਹਟਾਇਆ

ਚੰਡੀਗੜ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ’ਤੇ ਆਈ.ਟੀ. ਖੇਤਰ ਦੀ ਮੋਹਰੀ ਕੰਪਨੀ ਗੂਗਲ ਨੇ ਫੌਰੀ ਪ੍ਰਭਾਵ ਨਾਲ ਆਪਣੇ ਪਲੇਅ ਸਟੋਰ ਤੋਂ ਵੱਖਵਾਦੀ ਅਤੇ ਭਾਰਤ ਵਿਰੋਧੀ ਮੋਬਾਈਲ ਐਪਲੀਕੇਸ਼ਨ ‘2020 ਸਿੱਖ ਰਿਫਰੈਂਡਮ’ ਨੂੰ ਹਟਾ ਦਿੱਤਾ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਵਿੱਚ ਮੋਬਾਈਲ ਵਰਤੋਂਕਾਰਾਂ ਲਈ ਗੂਗਲ ਪਲੇਅ ਸਟੋਰ ’ਤੇ ਹੁਣ ਇਹ ਮੋਬਾਈਲ ਐਪ ਮੌਜੂਦ ਨਹੀਂ ਹੈ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਵੀ ਗੂਗਲ ’ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਸੀ ਅਤੇ ਇਸ ਤੋਂ ਇਲਾਵਾ ਉਨਾਂ ਨੇ ‘ਆਈਸਟੈੱਕ’ ਵੱਲੋਂ ਬਣਾਈ ਗਈ ਐਪ ਨੂੰ ਲਾਂਚ ਕਰਨ ਨਾਲ ਪੈਦਾ ਹੋਣ ਵਾਲੇ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੇ ਡੀ.ਜੀ.ਪੀ. ਨੂੰ ਵੀ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਵਾਸਤੇ ਕਿਹਾ ਸੀ।
ਇਸ ਐਪ ਰਾਹੀਂ ਆਮ ਲੋਕਾਂ ਨੂੰ ‘ਪੰਜਾਬ ਰਿਫਰੈਂਡਮ 2020 ਖਾਲਿਸਤਾਨ’ ਵਾਸਤੇ ਵੋਟ ਦੇਣ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਸਤੇ ਆਖਿਆ ਗਿਆ ਸੀ। ਇਸ ਮੰਤਵ ਲਈ ਇਨਾਂ ਲੀਹਾਂ ’ਤੇ ਹੀ www.yes2khalistan.org     ਦੇ ਨਾਂਅ ਹੇਠ ਇਕ ਵੈਬਸਾਈਟ ਵੀ ਸ਼ੁਰੂ ਕੀਤੀ ਗਈ ਸੀ।
ਡੀ.ਆਈ.ਟੀ.ਏ.ਸੀ. ਲੈਬ ਪੰਜਾਬ ਵਿੱਚ ਇਸ ਐਪ ਅਤੇ ਵੈਬਸਾਈਟ ਦੀ ਘੋਖ ਕਰਨ ਦੌਰਾਨ ਇਹ ਪਾਇਆ ਗਿਆ ਕਿ ਇਸ ਐਪ ਰਾਹੀਂ ਰਜਿਸਟਰਡ ਹੋਣ ਵਾਲੇ ਵੋਟਰਾਂ ਦਾ ਡਾਟਾ  www.yes2khalistan.org   ਵੈਬਸਾਈਟ ਦੇ ਸਰਵਰ ਨਾਲ ਜੁੜ ਕੇ ਸਟੋਰ ਹੋ ਜਾਂਦਾ ਹੈ। ਇਸ ਵੈਬਸਾਈਟ ਦੀ ਸਿਰਜਣਾ ‘ਸਿੱਖਜ਼ ਫਾਰ ਜਸਟਿਸ’ ਵੱਲੋਂ ਕੀਤੀ ਗਈ ਅਤੇ ਇਸ ਵੱਲੋਂ ਹੀ ਇਸ ਨੂੰ ਚਲਾਇਆ ਜਾਂਦਾ ਹੈ ਜਦਕਿ ਇਸ ਜਥੇਬੰਦੀ ’ਤੇ ਭਾਰਤ ਸਰਕਾਰ ਨੇ ਪਾਬੰਦੀ ਲਾਈ ਹੋਈ ਹੈ।
ਇਸ ਤੋਂ ਬਾਅਦ ਪੰਜਾਬ ਦੇ ਸਾਈਬਰ ਕਰਾਈਮ ਸੈਂਟਰ ਦੇ ਜਾਂਚ ਬਿਊਰੋ ਨੇ ਗੂਗਲ ਪਲੇਅ ਸਟੋਰ ਤੋਂ ਇਸ ਐਪ ਨੂੰ ਹਟਾਉਣ ਅਤੇ ਭਾਰਤ ਵਿੱਚ ਵੈਬਸਾਈਟ ਨੂੰ ਬਲੌਕ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ।
ਇਸ ਉਪਰੰਤ 8 ਨਵੰਬਰ, 2019 ਨੂੰ ਗੂਗਲ ਪਲੇਅ ਸਟੋਰ ਤੋਂ ਇਹ ਮੋਬਾਈਲ ਐਪ ਫੌਰੀ ਤੌਰ ’ਤੇ ਹਟਾਉਣ ਲਈ ਗੂਗਲ ਲੀਗਲ ਸੈੱਲ ਨੂੰ ਇਨਫਰਮੇਸ਼ਨ ਤਕਨਾਲੋਜੀ ਐਕਟ ਦੀ ਧਾਰਾ 79 (3) ਬੀ ਤਹਿਤ ਨੋਟਿਸ ਭੇਜਿਆ ਗਿਆ।
ਵਧੀਕ ਮੁੱਖ ਸਕੱਤਰ ਗ੍ਰਹਿ ਤੋਂ ਪ੍ਰਵਾਨਗੀ ਹਾਸਲ ਕਰਨ ਤੋਂ ਬਾਅਦ ਇਕ ਬੇਨਤੀ ਪੱਤਰ ਭਾਰਤ ਸਰਕਾਰ ਦੇ ਬਿਜਲੀ ਉਪਕਰਨ ਅਤੇ ਸੂਚਨਾ ਤੇ ਤਕਨਾਲੋਜੀ ਵਿਭਾਗ ਦੇ ਸਾਈਬਰ ਲਾਅ ਡਵੀਜ਼ਨ ਨੂੰ ਭੇਜ ਕੇ ਸਬੰਧਤ ਐਕਟਾਂ ਅਧੀਨ ਗੂਗਲ ਪਲੇਅ ਸਟੋਰ ਤੋਂ ਇਹ ਐਪ ਹਟਾਉਣ ਅਤੇ ਵੈਬਸਾਈਟ ਨੂੰ ਬਲੌਕ ਕਰਨ ਦੀ ਮੰਗ ਕੀਤੀ।
9 ਨਵੰਬਰ, 2019 ਨੂੰ ਆਈ.ਜੀ.ਪੀ. ਕਰਾਈਮ ਨਾਗੇਸ਼ਵਰ ਰਾਓ ਅਤੇ ਸੂਬੇ ਦੇ ਸਾਈਬਰ-ਕਮ-ਡੀ.ਆਈ.ਟੀ.ਏ.ਸੀ. ਲੈਬ ਦੇ ਇੰਚਾਰਜ ਨੇ ਵੀ ਗੂਗਲ ਇੰਡੀਆ ਦੇ ਕਾਨੂੰਨੀ ਸੈੱਲ ਕੋਲ ਵੀ ਇਹ ਮਸਲਾ ਉਠਾਇਆ ਅਤੇ ਕੰਪਨੀ ਨੇ ਇਹ ਸਵੀਕਾਰ ਕੀਤਾ ਕਿ ਪਾਬੰਦੀਸ਼ੁਦਾ ਜਥੇਬੰਦੀ ਸਿੱਖਜ਼ ਫਾਰ ਜਸਟਿਸ ਵੱਲੋਂ ਗੂਗਲ ਪਲੇਟਫਾਰਮ ਦੀ ਵਰਤੋਂ ਗੈਰ-ਕਾਨੂੰਨੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਲਈ ਕੀਤੀ ਗਈ। ਇਸ ਸੰਦਰਭ ਵਿੱਚ ਹੀ ਕੰਪਨੀ ਨੇ ਪਲੇਅ ਸਟੋਰ ਤੋਂ ਐਪ ਹਟਾਉਣ ਦਾ ਫੈਸਲਾ ਲਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
November 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
November 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
1 week ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 