ਦਿੱਲੀ ਸਮੇਤ ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

137
Advertisement

ਨਵੀੰ ਦਿੱਲੀ, 19 ਨਵੰਬਰ – ਦਿੱਲੀ ਸਮੇਤ ਅੱਜ ਉੱਤਰਾਖੰਡ ਵਿਚ ਸ਼ਾਮ 7 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 5 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਭਾਰਤ-ਨੇਪਾਲ ਸੀਮਾ ਸੀ।