ਬਠਿੰਡਾ ਚ ਕਸਬਾ ਭਗਤਾ ਭਾਈਕੇ ਵਿੱਚ ਵੀਰਵਾਰ ਸਕੂਲ ਜਾ ਰਹੀਆਂ ਲੜਕੀਆਂ ਨੂੰ ਕੁਝ ਮਨਚਲੇ ਛੇੜ ਰਹੇ ਸਨ ਜਿਸ ਦਾ ਇੱਕ ਵਿਦਿਆਰਥੀ ਨੇ ਵਿਰੋਧ ਕੀਤਾ ਮਨਚਲਿਆਂ ਨੇ ਉਸ ਵਿਦਿਆਰਥੀ ਦੀ ਗਰਦਨ ਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...