<img class="alignnone size-full wp-image-6760" src="https://wishavwarta.in/wp-content/uploads/2017/11/SGPC.jpg" alt="" width="500" height="246" /> ਅੰਮ੍ਰਿਤਸਰ, 21 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਦੇ ਅਗਲੇ ਪ੍ਰਧਾਨ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਵਿਚ ਇੱਕ ਮੀਟਿੰਗ ਕਰਨ ਜਾ ਰਹੇ ਹਨ।