ਭਾਰਤੀ ਜਨਤਾ ਪਾਰਟੀ ਅਤੇ ਸਾਬਕਾ ਮੁੱਖ ਮੰਤਰੀ ਦਵਿੰਦਰ ਫਰਨਵੀਸ ਨੇ ਅੱਜ ਸਵੇਰੇ ਅੱਠ ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਐੱਨਸੀਪੀ ਦੇ ਅਜੀਤ ਪਵਾਰ ਹੋਣਗੇ ਮਹਾਰਾਸ਼ਟਰ ਦੇ ਰਾਜਪਾਲ ਨੇ ਫਰਨਵੀਸ ਤੇ ਅਜੀਤ ਪਰਿਵਾਰ ਨੂੰ ਸਹੁੰ ਚੁਕਾਈ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਵਿੰਦਰ ਫਰਨਵੀਸ ਨੂੰ ਮਹਾਰਾਸ਼ਟਰਾ ਦਾ ਦੁਬਾਰਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...





















