165 ਵਿਧਾਇਕ ਸਾਡੇ ਨਾਲ ਹਨ ਅਸੀਂ ਭਾਜਪਾ ਦਾ ਸੁਪਨਾ ਨਹੀਂ ਹੋਣ ਦਵਾਂਗੇ ਪੂਰਾ ਇਸ ਗੱਲ ਦਾ ਪ੍ਰਗਟਾਵਾ ਮਹਾਰਾਸ਼ਟਰ ਦੀ ਸਿਆਸਤ ਚ ਜਾਰੀ ਕਾ ਸਾਮਾਨ ਵਿਚਾਲੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਕੀਤਾ। ਉਨ੍ਹਾਂ ਨੇ ਸਾਫ ਕਿਹਾ ਹੈ ਕਿ ਅਜੀਤ ਪਵਾਰ ਅਤੇ ਭਾਜਪਾ ਨੇ ਇਹ ਗਲਤ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਭਾਜਪਾ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਅਜਿਹਾ ਨਹੀਂ ਹੋਵੇਗਾ ਉਨ੍ਹਾਂ ਨੇ ਕਿਹਾ ਕਿ ਜੇਕਰ ਰਾਜਪਾਲ ਸਾਨੂੰ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਅਸੀਂ ਇਸ ਨੂੰ ਹੁਣੇ ਕਰ ਸਕਦੇ ਸਾਡੇ ਕੋਲ ਐੱਨਸੀਪੀ ਦੇ 49 ਵਿਧਾਇਕ ਹਨ।
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...





















