• Latest
  • Trending
ਸੰਗਰੂਰ ਲਾਠੀਚਾਰਜ : ਕੈਪਟਨ ਸਰਕਾਰ ‘ਚ ਪ੍ਰਵੇਸ ਕੀਤੀ ਹਿਟਲਰ ਦੀ ਰੂਹ : ਆਪ

ਸੰਗਰੂਰ ਲਾਠੀਚਾਰਜ : ਕੈਪਟਨ ਸਰਕਾਰ ‘ਚ ਪ੍ਰਵੇਸ ਕੀਤੀ ਹਿਟਲਰ ਦੀ ਰੂਹ : ਆਪ

7 years ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 minutes ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

2 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

10 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

10 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

10 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

10 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, November 15, 2026
No Result
View All Result
18 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਲਾਠੀਚਾਰਜ : ਕੈਪਟਨ ਸਰਕਾਰ ‘ਚ ਪ੍ਰਵੇਸ ਕੀਤੀ ਹਿਟਲਰ ਦੀ ਰੂਹ : ਆਪ

November 24, 2019
in ਖਬਰਾਂ, ਪੰਜਾਬ
ਸੰਗਰੂਰ ਲਾਠੀਚਾਰਜ : ਕੈਪਟਨ ਸਰਕਾਰ ‘ਚ ਪ੍ਰਵੇਸ ਕੀਤੀ ਹਿਟਲਰ ਦੀ ਰੂਹ : ਆਪ

ਸੰਗਰੂਰ ਲਾਠੀਚਾਰਜ : ਕੈਪਟਨ ਸਰਕਾਰ ‘ਚ ਪ੍ਰਵੇਸ ਕੀਤੀ ਹਿਟਲਰ ਦੀ ਰੂਹ : ਆਪ
ਬੇਰੁਜ਼ਗਾਰ ਅਧਿਆਪਕਾਂ ‘ਤੇ ਬੇਕਿਰਕ ਲਾਠੀਚਾਰਜ ਦੀ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਵੱਲੋਂ ਨਿਖੇਧੀ
ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦਾ ਮੰਗਿਆ ਅਸਤੀਫ਼ਾ

ਸੰਗਰੂਰ,  24 ਨਵੰਬਰ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ ਤੇ ਹੋਏ ਅੰਨੇ ਪੁਲਸ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
‘ਆਪ’ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤਾਨਾਸ਼ਾਹੀ ‘ਤੇ ਉਤਰ ਆਈ ਹੈ ਅਤੇ ਭੁੱਲ ਗਈ ਹੈ ਕਿ ਲੋਕਾਂ ਨੇ ਉਨਾਂ ਦੇ ਚੋਣ ਵਾਅਦਿਆਂ ਉੱਪਰ ਵਿਸਵਾਸ ਕਰਕੇ ਲੋਕਤੰਤਰ ਤਰੀਕੇ ਨਾਲ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਸੀ। ਪ੍ਰੰਤੂ ਸੱਤਾ ਚ ਆਉਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣੇ ਸਾਰੇ ਚੋਣ ਵਾਅਦਿਆਂ ਤੋਂ ਮੁੱਕਰ ਗਈ ਹੈ । ਜਿਸ ਦੇ ਵਿਰੋਧ ਵਿੱਚ ਅੱਜ ਹਰੇਕ ਵਰਗ ਸੜਕਾਂ ‘ਤੇ ਹੈ ਅਤੇ ਆਪਣੇ ਹੱਕਾਂ ਲਈ ਲੋਕਤੰਤਰਿਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਬੀਐੱਡ ਅਤੇ ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਕੋਈ ਭੀਖ ਨਹੀਂ ਬਲਕਿ ਕਾਂਗਰਸ ਦੇ ਚੋਣ ਵਾਅਦੇ ਮੁਤਾਬਕ ਆਪਣੇ ਹੱਕ ਮੰਗ ਰਹੀ ਹੈ । ਇਹ ਸਾਰੇ ਅਧਿਆਪਨ ਦੇ ਕਾਰਜ ਲਈ ਯੋਗ ਉਮੀਦਵਾਰ ਹਨ।
ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਹਜ਼ਾਰਾਂ ਪਦ ਖਾਲੀ ਪਏ ਹਨ। ਜਿਸ ਦਾ ਖਮਿਆਜਾ ਇਨਾਂ ਸਰਕਾਰੀ ਸਕੂਲਾਂ ਵਿੱਚ ਪੜਦੇ ਦਲਿਤਾਂ, ਗਰੀਬਾਂ ਅਤੇ ਆਮ ਲੋਕਾਂ ਦੇ ਬੱਚੇ ਭੁਗਤ ਰਹੇ ਹਨ। ਅਧਿਆਪਕਾਂ ਤੋਂ ਵਾਂਝੇ ਇਨਾਂ ਸਰਕਾਰੀ ਸਕੂਲਾਂ ਕਾਰਨ ਪੰਜਾਬ ਵਿੱਚ ਮੁੱਢਲੀ ਸਿੱਖਿਆ ਦਾ ਪੱਧਰ ਬੇਹੱਦ ਨਿੱਘਰ ਚੁੱਕਾ ਹੈ। ਜਿਸ ਦੇ ਸੁਧਾਰ ਲਈ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲ ਦੇ ਆਧਾਰ ‘ਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਏ ਪਦਾਂ ਨੂੰ ਭਰਦੀ ਪ੍ਰੰਤੂ ਯੋਗ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਕੋਹ ਕੋਹ ਕੁੱਟਣ ਲੱਗੀ ਹੈ ।
ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘਰ ਘਰ ਸਰਕਾਰੀ ਨੌਕਰੀ ਦਾ ਚੋਣ ਵਾਅਦਾ ਯਾਦ ਕਰਵਾਉਂਦੇ ਹੋਏ ਕਿਹਾ ਕੇ ਰੁਜਗਾਰ ਮੰਗਦੇ ਪੰਜਾਬ ਦੇ ਨੌਜਵਾਨਾਂ ਨੂੰ ਕੁੱਟਣ ਅਤੇ ਉਨਾਂ ਦੀਆਂ ਪੱਗਾਂ ਅਤੇ ਚੁੰਨੀਆਂ ਸਾਲ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਨੂੰ ਵੀ ਮਾਤ ਦੇ ਦਿੱਤੀ ਹੈ ।
‘ਆਪ’ ਆਗੂਆਂ ਨੇ ਸਿੱਖਿਆ ਮੰਤਰੀ ਵਜਿੰਦਰ ਸਿੰਗਲਾ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ ।
ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਰਕਾਰ ਵਿੱਚ ਜਰਮਨ ਦੇ ਤਾਨਾਸ਼ਾਹ ਹਿਟਲਰ ਦੀ ਰੂਹ ਪ੍ਰਵੇਸ ਕਰ ਚੁੱਕੀ ਹੈ। ਮਨਮਾਨੀਆਂ ਤੇ ਉੱਤਰੀ ਇਹ ਸਰਕਾਰ ਇੱਕ ਪਾਸੇ ਵਿਦੇਸ਼ਾਂ ਵਿੱਚ ਸ਼ਿਕਾਰ-ਸ਼ਿਕਾਰ ਖੇਡ ਰਹੀ ਹੈ ਦੂਜੇ ਪਾਸੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਯੋਗ ਨੌਜਵਾਨ ਲੜਕੇ ਲੜਕੀਆਂ ‘ਤੇ ਬੇਰਹਿਮੀ ਨਾਲ ਡਾਂਗਾਂ ਚਲਾ ਰਹੀ ਹੈ ।
‘ਆਪ’ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ  ਇਕਜੁੱਟ ਹੋ ਕੇ ਕੈਪਟਨ ਅਤੇ ਬਾਦਲਾਂ ਦੇ ਮਾਫੀਆ ਰਾਜ ਨੂੰ ਚੱਲਦਾ ਕਰਨ ਦਾ ਪ੍ਰਣ ਲੈਣ । ਉਨਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਵੀ ਕੇਜਰੀਵਾਲ ਸਰਕਾਰ ਦਾ ਮਾਡਲ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਜਾਵੇਗਾ ਅਤੇ ਸਾਰੇ ਖਾਲੀ ਪਏ ਪਦ ਭਰੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 15, 2026
0

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
November 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 15, 2026
0

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Most Popular

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
2 weeks ago
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 