ਜਲੰਧਰ ਥਾਣਾ ਲਾਂਬੜਾ ਦੇ ਪਿੰਡ ਚਿੱਟੀ ਦੇ ਰਹਿਣ ਵਾਲੀ ਇੱਕ 21ਸਾਲ ਦੀ ਲੜਕੀ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹੱਤਿਆ ਕਰ ਦਿੱਤੀ ਗਈ ਮ੍ਰਿਤਕ ਦੀ ਪਹਿਚਾਨ ਪ੍ਰਭਲੀਨ ਦੇ ਤੌਰ ਤੇ ਹੋਈ ਹੈ ਪ੍ਰਵੀਨ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਉਨ੍ਹਾਂ ਦੀ ਬੇਟੀ ਤਿੰਨ ਸਾਲ ਪਹਿਲਾਂ ਦੋ ਹਜ਼ਾਰ ਸਾਲਾਂ ਚ ਕੈਨੇਡਾ ਸਟੱਡੀ ਵੀਜ਼ੇ ਤੇ ਗਈ ਸੀ ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...