ਮਾਨਸਾ ਚ ਇੱਕ ਸੋਲਾਂ ਸਾਲ ਦੇ ਲੜਕੇ ਨੂੰ ਜਿਊਂਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ ।ਜਾਣਕਾਰੀ ਮੁਤਾਬਿਕ ਇਹ ਮਾਮਲਾ ਪ੍ਰੇਮ ਵਿਆਹ ਦਾ ਹੈ। ਮਾਮਲਾ ਜਸਪ੍ਰੀਤ ਨਾਂ ਦੇ ਲੜਕੇ ਦੇ ਭਰਾ ਨੇ ਆਪਣੇ ਹੀ ਮੁਹੱਲੇ ਵਿੱਚ ਰਹਿੰਦੀ ਇੱਕ ਕੁੜੀ ਨਾਲ ਘਰੋਂ ਭੱਜ ਕੇ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਮੁੰਡਾ ਹੋਇਆ ਸੀ ਜਿਸ ਤੋਂ ਬਾਅਦ ਉਸਨੇ ਆਪਣੇ ਹੀ ਗੁਆਂਢ ਵਿੱਚ ਲੋਕਾਂ ਨੂੰ ਇਹ ਖੁਸ਼ਖਬਰੀ ਦਿੱਤੀ। ਬਾਅਦ ਗੁਆਂਢ ਵਿੱਚ ਹੀ ਰਹਿੰਦੇ ਕੁਝ ਮੁਹੱਲਾ ਵਾਸੀਆਂ ਨੇ ਪਹਿਲਾਂ ਉਸ ਉੱਪਰ ਪੈਟਰੋਲ ਪਾਇਆ ਫਿਰ ਉਸ ਨੂੰ ਜਿਊਂਦਾ ਸਾੜ ਦਿੱਤਾ ਪੁਲਿਸ ਨੇ ਇਸ ਸਬੰਧੀ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਉਨ੍ਹਾਂ ਤੋਂ ਪੁੱਛ ਕੇ ਜਾਰੀ ਹੈ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...