ਅੰਮ੍ਰਿਤਸਰ ਰੋਡ ਪੁਲਿਸ ਨੇ ਪਾਕਿਸਤਾਨ ਤੋਂ ਆਈ ਡੇਢ ਕਿੱਲੋ ਹੈਰੋਇਨ ਦੇ ਨਾਲ ਤਿੰਨ ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਾਣਕਾਰੀ ਮੁਤਾਬਿਕ ਤਸਕਰਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ ਤਿੰਨੋਂ ਤਸਕਰ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਦੀ ਡਲਿਵਰੀ ਦਿੱਲੀ ਦੀ ਕਿਸੇ ਪਾਰਟੀ ਨੂੰ ਦੇਣ ਜਾ ਰਹੇ ਸਨ ਪੁਲਿਸ ਨੇ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪੁਲਿਸ ਜਾਂਚ ਵਿੱਚ ਜੁਟੀ ਦੇ ਪਾਕਿਸਤਾਨ ਤੋਂ ਕਿੰਨੀ ਹੈਰਾਨ ਕਿਸ ਰਸਤੇ ਭਾਰਤ ਪਹੁੰਚੀ ਸੀ । ਫੜੇ ਗਏ ਤਸਕਰਾਂ ਵਿੱਚ ਰਣਜੀਤ ਸਿੰਘ ਹਰਜੀਤ ਸਿੰਘ ਅਤੇ ਮਨਦੀਪ ਕੌਰ ਸ਼ਾਮਿਲ ਹਨ
ਪੰਜਾਬ ਪੁਲਿਸ ਦੀ ਵੱਡੀ ਕਰਵਾਈ
ਪੰਜਾਬ ਪੁਲਿਸ ਦੀ ਵੱਡੀ ਕਰਵਾਈ 2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖ਼ੇਪ ਸਮੇਤ ਤਿੰਨ ਕਾਬੂ- ਹੈਰੋਇਨ ਦੀ ਬਾਜ਼ਾਰੀ ਕੀਮਤ...