ਬਰਮਿੰਘਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਫਾਰ ਜਸਟਿਸ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਈਐੱਸਆਈ ਸਪੋਰਟ ਐੱਸਐੱਫਜੇ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਵਾਂਗੇ। ਉਨ੍ਹਾਂ ਨੇ ਅੱਗੇ ਕਿਹਾ ਗੁਰਪਤਵੰਤ ਪੰਨੂੰ ਫਰਾਡ ਹੈ। ਅਤੇ ਉਹ ਪਾਕਿਸਤਾਨੀ ਆਈਐੱਸਆਈ ਦੇ ਨਿਰਦੇਸ਼ਾਂ ਉੱਤੇ ਕੰਮ ਕਰਦਾ ਹੈ ।
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ
ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...





















