• Latest
  • Trending
ਧੁੰਦ ਨਾਲ ਹੋਈ ਦਿੱਲੀ ਵਾਲਿਆਂ ਦੀ ਸਵੇਰ

ਧੁੰਦ ਨਾਲ ਹੋਈ ਦਿੱਲੀ ਵਾਲਿਆਂ ਦੀ ਸਵੇਰ

9 years ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

4 minutes ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

15 minutes ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

46 minutes ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

1 hour ago
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

1 hour ago
ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

2 hours ago
Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

2 hours ago
National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

2 hours ago
National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

3 hours ago
Hindi News
English News
Friday, June 5, 2026
No Result
View All Result
32 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧੁੰਦ ਨਾਲ ਹੋਈ ਦਿੱਲੀ ਵਾਲਿਆਂ ਦੀ ਸਵੇਰ

October 20, 2017
in ਰਾਸ਼ਟਰੀ
ਧੁੰਦ ਨਾਲ ਹੋਈ ਦਿੱਲੀ ਵਾਲਿਆਂ ਦੀ ਸਵੇਰ

ਸੁਪਰੀਮ ਕੋਰਟ ਵੱਲੋਂ ਪਾਬੰਦੀ ਦੇ ਬਾਵਜੂਦ ਦੀਵਾਲੀ ‘ਤੇ ਕਈ ਇਲਾਕਿਆਂ ‘ਚ ਲੋਕਾਂ ਨੇ ਜੰਮ ਕੇ ਪਟਾਕੇ ਚਲਾਏ। ਰਾਜਧਾਨੀ ‘ਚ ਬੀਤੇ ਸਾਲਾਂ ਦੀ ਤੁਲਨਾ ‘ਚ ਹਾਲਾਂਕਿ ਲੋਕਾਂ ਨੇ ਘੱਟ ਪਟਾਕੇ ਚਲਾਏ ਪਰ ਕਈ ਇਲਾਕਿਆਂ ‘ਚ ਦੇਰ ਰਾਤ ਤੱਕ ਪਟਾਕਿਆਂ ਦੀ ਆਵਾਜ਼ ਸੁਣੀ ਗਈ। ਉੱਥੇ ਹੀ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਵਾਸੀਆਂ ਦੀ ਸਵੇਰ ਭਾਰੀ ਧੁੰਦ ਨਾਲ ਹੋਈ। ਜ਼ਿਕਰਯੋਗ ਹੈ ਕਿ ਕੋਰਟ ਨੇ ਪਟਾਕਿਆਂ ਦੀ ਵਿਕਰੀ ‘ਤੇ ਇਕ ਨਵੰਬਰ ਤੱਕ ਪੂਰੀ ਤਰ੍ਹਾਂ ਪਾਬੰਦੀ ਦਾ ਆਦੇਸ਼ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਇਹ ਦੇਖਣਾ ਚਾਹੁੰਦਾ ਹੈ ਕਿ ਪਟਾਕਿਆਂ ਦੀ ਵਿਕਰੀ ‘ਤੇ ਪੂਰੀ ਪਾਬੰਦੀ ਦਾ ਵਾਤਾਵਰਣ ‘ਤੇ ਕੁਝ ਫਰਕ ਪੈਂਦਾ ਹੈ ਜਾਂ ਨਹੀਂਦੀਵਾਲੀ ਦੀ ਰਾਤ ਰਾਸ਼ਟਰੀ ਰਾਜਧਾਨੀ ‘ਚ ਜੰਮ ਕੇ ਆਤਿਸ਼ਬਾਜੀ ਕੀਤੀ ਗਈ, ਜਿਸ ਨਾਲ ਧੁੰਦ ਛਾ ਗਈ। ਸ਼ਹਿਰ ਦੇ ਪ੍ਰਦੂਸ਼ਣ ਨਿਗਰਾਨੀ ਸਟੇਸ਼ਨ ਦੇ ਆਨਲਾਈਨ ਸੰਕੇਤਕ ਨੇ ਹਵਾ ਦੀ ਗੁਣਵੱਤਾ ਬਹੁਤ ਖਰਾਬ ਦੱਸੀ, ਕਿਉਂਕਿ ਸ਼ਾਮ ਕਰੀਬ 7 ਵਜੇ ਪੀ.ਐੱਮ 2.5 ਅਤੇ ਪੀ.ਐੱਮ. 10 ਦੀ ਮਾਤਰਾ ਹਵਾ ‘ਚ ਤੇਜ਼ੀ ਨਾਲ ਵਧ ਗਈ। ਇਹ ਕਨ ਸਾਹ ਪ੍ਰਣਾਲੀ ‘ਚ ਚੱਲੇ ਜਾਂਦੇ ਹਨ ਅਤੇ ਬਲੱਡ ਸਟਰੇਮ ‘ਚ ਪੁੱਜ ਜਾਂਦੇ ਹਨ। ਪ੍ਰਦੂਸ਼ਣ ਦਾ ਡੇਟਾ ਖਤਰਨਾਕ ਸਥਿਤੀ ‘ਚ ਲੱਗਦਾ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀ.ਪੀ.ਸੀ.ਸੀ.) ਕੇ. ਆਰ. ਕੇ. ਪੁਰਮ ਨਿਗਰਾਨੀ ਸਟੇਸ਼ਨ ਨੇ ਰਾਤ ਕਰੀਬ 11 ਵਜੇ ਪੀ.ਐੱਮ. 2.5 ਦਾ ਪੱਧਰ 878 ਮਾਈਕ੍ਰੋਗ੍ਰਾਮ ‘ਤੇ ਕਿਊਬਿਕ ਮੀਟਰ ਅਤੇ ਪੀ.ਐੱਮ. 10 ਦਾ ਪੱਧਰ 1,179 ਮਾਈਕ੍ਰੋਗ੍ਰਾਮ ‘ਤੇ ਕਿਊਬਿਕ ਮੀਟਰ ਸੀ। ਪ੍ਰਦੂਸ਼ਕ ਨੇ 24 ਘੰਟੇ ਦੌਰਾਨ ਸੁਰੱਖਿਆ ਦੀ ਸੀਮਾ ਦਾ 10 ਗੁਨਾ ਤੱਕ ਉਲੰਘਣ ਕੀਤਾ ਜੋ 60 ਅਤੇ 100 ਹੋਣੀ ਚਾਹੀਦੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

by Ranjit Singh
June 5, 2026
0

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 5, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
June 5, 2026
0

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 5...

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

by Ranjit Singh
June 5, 2026
0

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ ਨਵੀਂ ਦਿੱਲੀ, 5 ਜੂਨ (ਵਿਸ਼ਵ ਵਾਰਤਾ): 3 ਜੂਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

by Ranjit Singh
June 5, 2026
0

5 ਜੂਨ ਨੂੰ ਸਮ੍ਰਿਤੀ ਸਮਾਗਮ 'ਤੇ ਵਿਸ਼ੇਸ਼ : ਰੱਬ ਦਾ ਰੂਪ - ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ ਸਾਡਾ ਪਿੰਡ ਡਡਹੇੜੀ,...

Most Popular

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
2 weeks ago
0

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ - ਪੰਜਾਬ ਲਈ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ ਜਿੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 