• Latest
  • Trending
ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

7 years ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

5 minutes ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

17 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

23 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

29 minutes ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

42 minutes ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

2 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

10 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

11 hours ago
Hindi News
English News
Sunday, November 15, 2026
No Result
View All Result
18 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

November 27, 2019
in ਪੰਜਾਬ
ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ

੍ਹ ਵਿਭਾਗੀ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਬਣਾਉਣ ਦੀ ਹਦਾਇਤ

੍ਹ ਛਪਾਈ ਅਤੇ ਹੋਰ ਸਮੱਗਰੀ ਖਰੀਦਣ ਸਬੰਧੀ ਟੈਂਡਰਾਂ ਲਈ ਜਨਤਕ ਪ੍ਰਚਾਰ ਕਰਨਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 27 ਨਵੰਬਰ:

ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਨੂੰ ਆਧੁਨਿਕ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਸ. ਧਰਮਸੋਤ ਨੇ ਅਧਿਕਾਰੀਆਂ ਨੂੰ ਸਰਕਾਰੀ ਪ੍ਰੈਸਾਂ ਦਾ ਆਧੁਨਿਕੀਰਣ ਕਰਨ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਉਨ੍ਹਾਂ ਖਰੀਦ ਤੇ ਛਪਾਈ ਨਾਲ ਸਬੰਧਤ ਨਿਯਮਾਂ ਨੂੰ ਵੀ ਮੁੜ ਸੋਧਿਆ ਜਾਵੇ ਜੋ ਅੱਜ ਦੇ ਸਮੇਂ ਸਾਰਥਕ ਨਹੀਂ ਰਹੇ। ਉਨ੍ਹਾਂ ਕਿਹਾ ਕਿ ਸਾਲ 1975 ‘ਚ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਨਿਯਮਾਂ ਨੂੰ ਮੁੜ ਸੋਧਣ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾਵੇ ਤਾਂ ਜੋ ਪੁਰਾਣੀ ਪ੍ਰਕਿਰਿਆ ਨੂੰ ਅਜੋਕੇ ਸਮੇਂ ਦੇ ਹਿਸਾਬ ਨੂੰ ਅਧਿਸੂਚਿਤ ਕੀਤਾ ਜਾ ਸਕੇ।

ਸ. ਧਰਮਸੋਤ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਛਪਾਈ ਅਤੇ ਹੋਰ ਸਮੱਗਰੀ ਖਰੀਦਣ ਸਬੰਧੀ ਕੀਤੇ ਟੈਂਡਰਾਂ ‘ਚ ਨਿਯਮਾਂ ਦੀ ਸਮੁੱਚੀ ਜਾਣਕਾਰੀ ਦੇਣੀ ਅਤੇ ਟੈਂਡਰਾਂ ਦਾ ਜਨਤਕ ਪੱਧਰ ‘ਤੇ ਪ੍ਰਚਾਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਨਾਲ ਸਬੰਧਤ ਟੈਂਡਰ ਜਾਰੀ ਕੀਤਾ ਜਾਣਾ ਹੈ, ਟੈਂਡਰ ਨਾਲ ਸਬੰਧਤ ਕਮੇਟੀ ‘ਚ ਸਬੰਧਤ ਵਿਭਾਗ ਦਾ ਇੱਕ ਨੁਮਾਇੰਦਾ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਪੱਸ਼ਟ ਕਰਦਿਆਂ ਕਿਹਾ ਕਿ ਫਲੈਟ ਰੇਟ/ਰੇਟ ਕੰਟਰੈਕਟ ਕਰਨ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਇੱਕੋ ਸਮੇਂ 5-6 ਫਰਮਾਂ ਨਾਲ ਕੀਤਾ ਜਾਵੇ ਤਾਂ ਜੋ ਐਮਰਜੈਂਸੀ ਸਥਿਤੀ ‘ਚ ਛਪਾਈ ਆਦਿ ਦਾ ਕਾਰਜ ਛੇਤੀ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਫਲੈਟ ਰੇਟ/ਰੇਟ ਕੰਟਰੈਕਟ ਮਾਰਕੀਟ ਰੇਟ ਤੋਂ ਵੱਧ ਨਹੀਂ ਹੋਣਾ ਚਾਹੀਦਾ।

ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਨੇ ਵਿਭਾਗ ਵੱਲੋਂ ਖ਼ਰੀਦੀਆਂ ਜਾਂਦੀਆਂ 56 ਕਿਸਮਾਂ ਦੀਆਂ ਸਟੇਸ਼ਨਰੀ ਆਈਟਮਾਂ ਘਟਾਈਆਂ ਜਾਣ ਅਤੇ ਉਨ੍ਹਾਂ ਆਈਟਮਾਂ ਨੂੰ ਹੀ ਖਰੀਦਿਆ ਜਾਵੇ ਜੋ ਅਤੀ ਜ਼ਰੂਰੀ ਹਨ। ਉਨ੍ਹਾਂ ਨੇ ਨਿਰਧਾਰਤ ਬਜਟ ਅਨੁਸਾਰ ਹੀ ਸਟੇਸ਼ਨਰੀ ਖਰੀਦਣ ਦੀ ਹਦਾਇਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਖਰੀਦੀ ਗਈ ਆਈਟਮ ਦਾ ਮਿਆਰ ਚੈੱਕ ਕਰਨ ਲਈ ਸਬੰਧਤ ਫਰਮ ਦੀ ਪ੍ਰਾਈਵੇਟ ਮਾਰਕੀਟ ‘ਚ ਵਿਕ ਰਹੀ ਆਈਟਮ ਨਾਲ ਸਮੇਂ-ਸਮੇਂ ਮਿਲਾਨ ਕੀਤਾ ਜਾਵੇ।

ਇਸ ਮੌਕੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਸਕੱਤਰ ਸ੍ਰੀ ਵੀ.ਕੇ. ਮੀਨਾ, ਕੰਟਰੋਲਰ ਸ੍ਰੀਮਤੀ ਮਾਧਵੀ ਕਟਾਰੀਆ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

———

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 15, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਮਾਂ ਗੂੰਗਾ ਨਹੀਂ ਹੈ, ਬਸ ਸਿਰਫ਼ ਚੁੱਪ ਹੈ, ਬਸ...

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
November 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 